ਕਿਸਾਨਾਂ ਮਜ਼ਦੂਰਾਂ ਵੱਲੋਂ ਰੇਲਵੇ ਸਟੇਸ਼ਨ ਫਿਰੋਜ਼ਪੁਰ ਤੇ ਆਪਣੀਆਂ ਮੰਗਾ ਨੂੰ ਲੈਕੇ ਲਾਇਆ ਧਰਨਾ ਦੂਜੇ ਦਿਨ ਵੀ ਜਾਰੀ
ਕਿਸਾਨਾਂ ਮਜ਼ਦੂਰਾਂ ਵੱਲੋਂ ਰੇਲਵੇ ਸਟੇਸ਼ਨ ਫਿਰੋਜ਼ਪੁਰ ਤੇ ਆਪਣੀਆਂ ਮੰਗਾ ਨੂੰ ਲੈਕੇ ਲਾਇਆ ਧਰਨਾ ਦੂਜੇ ਦਿਨ ਵੀ ਜਾਰੀ
ਫਿਰੋਜ਼ਪੁਰ, 29.8.2023: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ ਹੋਰ 19 ਭਰਾਤਰੀ ਜਥੇਬੰਦੀਆਂ ਦੇ ਤਾਲਮੇਲਵੇ ਲੱਗੇ ਰੇਲ ਮੋਰਚੇ ਦੇ ਦੂਸਰੇ ਦਿਨ ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਚੜਦੀ ਕਲਾਂ ਨਾਲ ਸ਼ਮੂਲੀਅਤ ਕੀਤੀ ਗਈ।
ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਦੀਆਂ ਨੀਤੀਆਂ ਤਹਿਤ ਰੋਜ਼ ਹੀ ਫੈਸਲੇ ਲਏ ਜਾ ਰਹੇ ਹਨ।
ਕਿਸਾਨਾਂ ਮਜ਼ਦੂਰਾਂ ਵੱਲੋਂ ਰੇਲਵੇ ਸਟੇਸ਼ਨ ਫਿਰੋਜ਼ਪੁਰ ਤੇ ਲਾਇਆ ਧਰਨਾ ਦੂਜੇ ਦਿਨ ਵੀ ਜਾਰੀ ਜੋਰਦਾਰ ਨਾਅਰੇਬਾਜ਼ੀ ਕਰਕੇ ਕੀਤੀ ਸਟੇਜ ਦੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ ਹੋਰ 19 ਭਰਾਤਰੀ ਜਥੇਬੰਦੀਆਂ ਦੇ ਤਾਲਮੇਲਵੇ ਲੱਗੇ ਰੇਲ ਮੋਰਚੇ ਦੇ ਦੂਸਰੇ ਦਿਨ ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਚੜਦੀ ਕਲਾਂ ਨਾਲ ਸ਼ਮੂਲੀਅਤ ਕੀਤੀ ਗਈ।
ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਦੀਆਂ ਨੀਤੀਆਂ ਤਹਿਤ ਰੋਜ਼ ਹੀ ਫੈਸਲੇ ਲਏ ਜਾ ਰਹੇ ਹਨ। ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਖਰੀਦ ਕੇ ਕਾਰਪੋਰੇਟ ਜਗਤ ਦੇ ਸਾਇਲੋ ਗੋਦਾਮ ਲਗਾਉਣ ਤੇ ਕਿਸਾਨਾਂ ਨੂੰ ਖੇਤੀ ਸੈਕਟਰ ਵਿਚੋਂ ਬਾਹਰ ਕਰਕੇ ਵਿਸ਼ਵ ਪੱਧਰੀ ਨੀਤੀਆਂ ਲਾਗੂ ਕਰਕੇ ਦੇਸ਼ ਦੇ ਲੋਕਾਂ ਨੂੰ ਇਹਨਾਂ ਦਾ ਗੁਲਾਮ ਬਣਾਉਣ ਤੇ ਛੋਟੇ ਵਰਗਾ ਨੂੰ ਖਤਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤੋਂ ਅੱਗੇ ਕਿਸਾਨ ਆਗੂਆਂ ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ ਨੇ ਸਰਕਾਰ ਤੋਂ ਜ਼ੋਰਦਾਰ ਹੜਾਂ ਨਾਲ਼ ਤਬਾਹ ਫਸਲਾਂ ਦਾ ਮੁਆਵਜ਼ਾ,23 ਫਸਲਾਂ ਦਾ ਗਾਰੰਟੀ ਕਾਨੂੰਨ, ਦਿੱਲੀ ਅੰਦੋਲਨ ਦੌਰਾਨ ਪਾਏ ਕੇਸ ਰੱਦ ਕਰਨ, ਮਨਰੇਗਾ ਤਹਿਤ 200ਦਿਨ ਕੰਮ ਦੇਣ, ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦਾ ਰੇਟ 6 ਗੁਣਾ ਦੇਣ, ਸਮਾਰਟ ਬਿਜਲੀ ਮੀਟਰ ਲਾਉਣੇ ਬੰਦ ਕਰਕੇ ਬਿਜਲੀ ਬੋਰਡ ਪਹਿਲੇ ਸਰੂਪ ਵਿੱਚ ਬਹਾਲ ਕੀਤਾ ਜਾਵੇ।
ਇਸ ਮੌਕੇ ਰਣਜੀਤ ਸਿੰਘ ਖੱਚਰਵਾਲਾ, ਵੀਰ ਸਿੰਘ ਨਿਜਾਮਦੀਨ, ਬਲਰਾਜ ਸਿੰਘ ਫੇਰੋਕੇ, ਗੁਰਭੇਜ ਸਿੰਘ, ਬੂਟਾ ਸਿੰਘ ਕਰੀਂ ਕਲਾਂ, ਸੁਰਜੀਤ ਸਿੰਘ ਵਸਤੀ ਰਾਮ ਲਾਲ, ਅਵਤਾਰ ਸਿੰਘ, ਬਲਕਾਰ ਸਿੰਘ ਜੋਗੇਵਾਲਾ, ਗੁਰਮੇਲ ਸਿੰਘ ਜੀਆ ਬੱਗਾ, ਹਰਫੂਲ ਸਿੰਘ, ਭੁਪਿੰਦਰ ਸਿੰਘ ਆਰਿਫ਼ਕੇ, ਅਮਨਦੀਪ ਸਿੰਘ ਕੱਚਰਭੰਨ ਵਿਸ਼ਵ ਪੱਧਰੀ ਨੀਤੀਆਂ ਲਾਗੂ ਕਰਕੇ ਦੇਸ਼ ਦੇ ਲੋਕਾਂ ਨੂੰ ਇਹਨਾਂ ਦਾ ਗੁਲਾਮ ਬਣਾਉਣ ਤੇ ਛੋਟੇ ਵਰਗਾ ਨੂੰ ਖਤਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਤੋਂ ਅੱਗੇ ਕਿਸਾਨ ਆਗੂਆਂ ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ ਨੇ ਸਰਕਾਰ ਤੋਂ ਜ਼ੋਰਦਾਰ ਹੜਾਂ ਨਾਲ਼ ਤਬਾਹ ਫਸਲਾਂ ਦਾ ਮੁਆਵਜ਼ਾ,23 ਫਸਲਾਂ ਦਾ ਗਾਰੰਟੀ ਕਾਨੂੰਨ, ਦਿੱਲੀ ਅੰਦੋਲਨ ਦੌਰਾਨ ਪਾਏ ਕੇਸ ਰੱਦ ਕਰਨ, ਮਨਰੇਗਾ ਤਹਿਤ 200ਦਿਨ ਕੰਮ ਦੇਣ, ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦਾ ਰੇਟ 6 ਗੁਣਾ ਦੇਣ, ਸਮਾਰਟ ਬਿਜਲੀ ਮੀਟਰ ਲਾਉਣੇ ਬੰਦ ਕਰਕੇ ਬਿਜਲੀ ਬੋਰਡ ਪਹਿਲੇ ਸਰੂਪ ਵਿੱਚ ਬਹਾਲ ਕੀਤਾ ਜਾਵੇ।
ਇਸ ਮੌਕੇ ਰਣਜੀਤ ਸਿੰਘ ਖੱਚਰਵਾਲਾ, ਵੀਰ ਸਿੰਘ ਨਿਜਾਮਦੀਨ, ਬਲਰਾਜ ਸਿੰਘ ਫੇਰੋਕੇ, ਗੁਰਭੇਜ ਸਿੰਘ, ਬੂਟਾ ਸਿੰਘ ਕਰੀਂ ਕਲਾਂ, ਸੁਰਜੀਤ ਸਿੰਘ ਵਸਤੀ ਰਾਮ ਲਾਲ, ਅਵਤਾਰ ਸਿੰਘ, ਬਲਕਾਰ ਸਿੰਘ ਜੋਗੇਵਾਲਾ, ਗੁਰਮੇਲ ਸਿੰਘ ਜੀਆ ਬੱਗਾ, ਹਰਫੂਲ ਸਿੰਘ, ਭੁਪਿੰਦਰ ਸਿੰਘ ਆਰਿਫ਼ਕੇ, ਅਮਨਦੀਪ ਸਿੰਘ ਕੱਚਰਭੰਨ |