Ferozepur News

ਸ੍ਰੀ.ਰਵਿੰਦਰ ਸਿੰਘ ਆਈ.ਏ.ਐਸ ਨੇ ਡਿਪਟੀ ਕਮਿਸ਼ਨਰ ਫਿਰੋਜਪੁਰ ਦੇ  ਅਹੁੱਦੇ ਦਾ ਵਾਧੂ ਚਾਰਜ ਸੰਭਾਲਿਆ

ravinder singhਫਿਰੋਜਪੁਰ 31ਮਈ  (ਏ. ਸੀ. ਚਾਵਲਾ) ਸ੍ਰੀ.ਰਵਿੰਦਰ ਸਿੰਘ ਆਈ.ਏ.ਐਸ ਡਿਪਟੀ ਕਮਿਸ਼ਨਰ ਫਾਜਿਲਕਾ ਨੇ ਅੱਜ  ਡਿਪਟੀ ਕਮਿਸ਼ਨਰ ਫਿਰੋਜਪੁਰ ਦੇ ਅਹੁੱਦੇ ਦਾ ਵਾਧੂ ਚਾਰਜ ਸੰਭਾਲ ਲਿਆ। ਉਨ•ਾਂ ਦੇ ਫਿਰੋਜਪੁਰ ਪਹੁੰਚਣ ਤੇ ਸਰਕਟ ਹਾਊਸ ਵਿਖੇ ਉਨ•ਾਂ ਨੂੰ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਅਤੇ ਐਸ.ਡੀ.ਐਮ ਸ.ਸੰਦੀਪ ਸਿੰਘ ਗੜਾ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀਆਂ ਨੇ ਸਵਾਗਤ ਕੀਤਾ। ਇਸ ਮੌਕੇ ਉਨ•ਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲੇ• ਦੇ ਵਿਕਾਸ ਕਾਰਜ ਸਮੂਹ ਧਿਰਾਂ ਦੇ ਸਹਿਯੋਗ ਨਾਲ ਕਰਨਗੇ। ਉਨ•ਾਂ ਸਮੂੰਹ ਜ਼ਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ  ਜ਼ਿਲ•ਾ ਪ੍ਰਸ਼ਾਸਨ ਨੂੰ ਆਪਣਾ ਸਹਿਯੋਗ ਦੇਣ।

Related Articles

Check Also
Close
Back to top button