Ferozepur News

ਅੰਤਰਰਾਸ਼ਟਰੀ ਭਾਰਤ ਪਾਕਿਸਤਾਨ   ਸਰਹੱਦ ਤੋਂ ਫੜੇ ਗਏ ਇਕ ਪਾਕਿਸਤਾਨੀ ਨੂੰ ਬੀਐਸਐਫ ਨੇ ਪਾਕਿਸਤਾਨ ਰੇਂਜਰਾਂ ਦੇ ਕੀਤਾ ਹਵਾਲੇ 

ਫ਼ਿਰੋਜ਼ਪੁਰ 21 ਅਪ੍ਰੈਲ 2022 — ਅੱਜ ਭਾਰਤ – ਪਾਕ ਸੀਮਾ ਅੰਤਰਰਾਸ਼ਟਰੀ ਬਾਰਡਰ ਤੇ ਸੀਮਾ ਸੁਰੱਖਿਆ ਬਲ ਵੱਲੋਂ ਬਾਰਡਰ ਕਰਾਸ  ਕਰਦੇ ਫੜੇ ਗਏ ਇਕ ਪਾਕਿਸਤਾਨੀ ਨੂੰ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕੀਤਾ ਹੈ ,  ਬੀਐਸਐਫ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ  ਇਕ ਪਾਕਿਸਤਾਨੀ ਨਾਗਰਿਕ ਨੂੰ ਸਰਹੱਦ ਪਾਰ ਕਰਦੇ ਹੋਏ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਗ੍ਰਿਫ਼ਤਾਰ ਕੀਤਾ ਸੀ , ਜਿਸ ਤੋਂ ਡੂੰਘਾਈ ਨਾਲ ਪੁੱਛਗਿੱਛ ਤੋਂ ਪਤਾ ਚੱਲਿਆ ਕਿ ਉਹ  ਮਾਨਸਿਕ ਤੌਰ ਤੇ ਠੀਕ ਨਹੀਂ ਹੈ ਪੂਰੀ ਤਰ੍ਹਾਂ ਘੋਖ ਕਰਨ ਤੋਂ ਬਾਅਦ ਮਾਨਵਤਾ ਦੇ ਆਧਾਰ ਤੇ ਸੀਮਾ ਸੁਰੱਖਿਆ ਬਲ ਵੱਲੋਂ ਪਾਕਿਸਤਾਨੀ ਰੇਂਜਰਾਂ ਨਾਲ ਮੀਟਿੰਗ ਕਰਕੇ ਫੜੇ ਗਏ ਪਾਕਿਸਤਾਨੀ ਘੁਸਪੈਠੀਏ ਨੂੰ ਵਾਪਸ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ  ਬੀਐਸਐਫ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਕਦਮ ਮਾਨਵਤਾ ਦੇ ਆਧਾਰ ਤੇ ਚੁੱਕਿਆ ਗਿਆ ਹੈ

Related Articles

Leave a Reply

Your email address will not be published. Required fields are marked *

Back to top button