Ferozepur News

ਈ ਟੀ ਟੀ ਟੈੱਟ ਪਾਸ 6505 ਅਧਿਆਪਕ ਯੂਨੀਅਨ ਜੈ ਸਿੰਘ ਵਾਲਾ ਵੱਲੋਂ ਭਾਰਤ ਬੰਦ ਦਾ ਸਮਰਥਨ

ਈ ਟੀ ਟੀ ਟੈੱਟ ਪਾਸ 6505 ਅਧਿਆਪਕ ਯੂਨੀਅਨ ਜੈ ਸਿੰਘ ਵਾਲਾ ਵੱਲੋਂ ਭਾਰਤ ਬੰਦ ਦਾ ਸਮਰਥਨ

ਈ ਟੀ ਟੀ ਟੈੱਟ ਪਾਸ 6505 ਅਧਿਆਪਕ ਯੂਨੀਅਨ ਜੈ ਸਿੰਘ ਵਾਲਾ ਵੱਲੋਂ ਭਾਰਤ ਬੰਦ ਦਾ ਸਮਰਥਨ

Ferozepur, 8.12.2020: ਅੱਜ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤੇ ਮੇਨ ਚੌਕ ਜ਼ੀਰਾ ਵਿਖੇ ਭਾਰਤ ਬੰਦ ਦੇ ਸਮਰਥਨ ਵਿੱਚ ਈਟੀਟੀ ਟੈੱਟ ਪਾਸ 6505 ਅਧਿਆਪਕ ਯੂਨੀਅਨ ਜੈ ਸਿੰਘ ਵਾਲਾ ਦੇ ਸਾਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ।ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਮੁਜ਼ਾਹਰਾ ਕੀਤਾ ਗਿਆ।ਜਥੇਬੰਦੀ ਵੱਲੋਂ ਸਰਕਾਰ ਨੂੰ ਇਹ ਚਿਤਾਵਨੀ ਦਿੱਤੀ ਗਈ ਕਿ ਜੇਕਰ ਇਹ ਤਿੰਨੇ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਆਰ ਪਾਰ ਦੀ ਲੜਾਈ ਲੜੀ ਜਾਵੇਗੀ।ਯੂਨੀਅਨ ਵੱਲੋਂ ਸੰਦੀਪ ਵਿਨਾਇਕ ਜ਼ੀਰਾ, ਕਮਲ ਚੌਹਾਨ, ਚੰਦ ਸਿੰਘ ਥਿੰਦ , ਰਾਜਿੰਦਰ ਸਿੰਘ ਹਾਂਡਾ, ਰਵਿੰਦਰ ਸਿੰਘ ਜੋਸਨ ,ਰਾਜ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਨਿਰਮਲ ਸਿੰਘ, ਗੁਰਦੇਵ ਸਿੰਘ ,ਬਲਵੰਤ ਸਿੰਘ, ਪਵਨੀਤ ਸਿੰਘ ਆਦਿ ਸਾਥੀਆਂ ਨੇ ਸ਼ਮੂਲੀਅਤ ਕੀਤੀ ।

Related Articles

Leave a Reply

Your email address will not be published. Required fields are marked *

Back to top button