ਜਿਲ•ਾ ਪ੍ਰੀਸ਼ਦ ਦੀ ਮੀਟਿੰਗ ਵਿਚ ਚੇਅਰਮੈਨ ਬਲਦੇਵ ਰਾਜ ਕੰਬੋਜ ਅਤੇ ਸ.ਜੋਗਿੰਦਰ ਜਿੰਦੂ ਵਿਧਾਇਕ ਨੇ ਵਿਕਾਸ ਕਾਰਜਾਂ/ਸਕੀਮਾਂ ਦਾ ਲਿਆ ਜਾਇਜ਼ਾ
ਫਿਰੋਜਪੁਰ 13 ਜੁਲਾਈ (ਏ.ਸੀ.ਚਾਵਲਾ) ਜਿਲ•ਾ ਪ੍ਰੀਸ਼ਦ ਫਿਰੋਜਪੁਰ ਦੀ ਮੀਟਿੰਗ ਚੇਅਰਮੈਨ ਬਲਦੇਵ ਰਾਜ ਕੰਬੋਜ ਦੀ ਪ੍ਰਧਾਨਗੀ ਹੇਠ ਜਿਲ•ਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਵਿਚ ਸ.ਜੋਗਿੰਦਰ ਜਿੰਦੂ ਵਿਧਾਇਕ(ਫਿਰੋਜਪੁਰ ਦਿਹਾਤੀ), ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਨੀਲਮਾ, ਐਮ.ਪੀ, ਵਿਧਾਇਕਾਂ ਦੇ ਨੁਮਾਇੰਦਿਆਂ, ਜਿਲ•ਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀਆਂ ਦੇ ਚੇਅਰਮੈਨਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿਚ ਜਿਲ•ਾ ਪ੍ਰੀਸ਼ਦ ਅਧੀਨ ਪੇਂਡੂ ਇਲਾਕਿਆਂ ਦੇ ਸੁਧਾਰ ਸਬੰਧੀ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੀਆਂ ਚੱਲਦੀਆਂ ਵੱਖ-ਵੱਖ ਸਕੀਮਾਂ ਤੇ ਉਨ•ਾਂ ਦੀ ਪ੍ਰਗਤੀ ਬਾਰੇ ਅਤੇ ਪੰਚਾਇਤ ਭਵਨ ਅਤੇ ਜ਼ਿਲ•ਾ ਪ੍ਰੀਸ਼ਦ ਦੀਆਂ ਖਾਲੀ ਪਈਆਂ ਜਗ•ਾ ਨੂੰ ਕਿਰਾਏ ਤੇ ਦੇਣ ਅਤੇ ਸਾਂਭ ਸੰਭਾਲ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਚੇਅਰਮੈਨ ਸ੍ਰੀ ਬਲਦੇਵ ਰਾਜ ਅਤੇ ਸ.ਜੋਗਿੰਦਰ ਸਿੰਘ ਜਿੰਦੂ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਵਰਗਾਂ ਦੀਆਂ ਸਕੀਮਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਹੇਠਲੇ ਪੱਧਰ ਤੇ ਪਹੁੰਚਣਾ ਚਾਹੀਦਾ ਹੈ। ਉਨ•ਾਂ ਸਮੂਹ ਮੈਂਬਰਾਂ ਨੂੰ ਕਿਹਾ ਕਿ ਉਹ ਸਮੇਂ-ਸਮੇਂ ਸਿਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਵਿਕਾਸ ਕਾਰਜਾਂ ਦਾ ਖੁਦ ਨਿਰੀਖਣ ਵੀ ਕਰਨ। ਉਨ•ਾਂ ਬਲਾਕ ਸੰਮਤੀ ਦੇ ਚੇਅਰਮੈਨਾਂ, ਜ਼ਿਲ•ਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਾਰੇ ਪਿੰਡ ਵਾਸੀਆਂ ਦੀ ਇੱਛਾ ਸ਼ਕਤੀ ਨਾਲ ਹੀ ਜ਼ਿਲ•ੇ ਦੇ ਸਮੂਹ ਪਿੰਡਾਂ ਨੂੰ ਸਵੱਛ ਬਣਾਇਆ ਜਾ ਸਕਦਾ ਹੈ । ਉਨ•ਾਂ ਆਖਿਆ ਕਿ ਸਰਕਾਰ ਵੱਲੋਂ ਪਿੰਡਾਂ ਨੂੰ ਸਵੱਛ ਬਣਾਉਣ ਵਾਸਤੇ ਹਰ ਤਰ•ਾਂ ਦੀ ਸਹਾਇਤਾ ਕੀਤੀ ਜਾਵੇਗੀ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਜੋ ਜ਼ਿਲ•ੇ ਦੇ ਸਮੂਹ ਪਿੰਡਾਂ ਨੂੰ ਸਵੱਛ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਹ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਹੀ ਨੇਪਰੇ ਚੜ• ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਮਾ ਨੇ ਦਸਿਜਿਲ•ਾ ਪ੍ਰੀਸ਼ਦ ਦੀ ਮੀਟਿੰਗ ਵਿਚ ਚੇਅਰਮੈਨ ਬਲਦੇਵ ਰਾਜ ਕੰਬੋਜ ਅਤੇ ਸ.ਜੋਗਿੰਦਰ ਜਿੰਦੂ ਵਿਧਾਇਕ ਨੇ ਵਿਕਾਸ ਕਾਰਜਾਂ/ਸਕੀਮਾਂ ਦਾ ਲਿਆ ਜਾਇਜ਼ਾ ਫਿਰੋਜਪੁਰ 13 ਜੁਲਾਈ (ਏ.ਸੀ.ਚਾਵਲਾ) ਜਿਲ•ਾ ਪ੍ਰੀਸ਼ਦ ਫਿਰੋਜਪੁਰ ਦੀ ਮੀਟਿੰਗ ਚੇਅਰਮੈਨ ਬਲਦੇਵ ਰਾਜ ਕੰਬੋਜ ਦੀ ਪ੍ਰਧਾਨਗੀ ਹੇਠ ਜਿਲ•ਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਵਿਚ ਸ.ਜੋਗਿੰਦਰ ਜਿੰਦੂ ਵਿਧਾਇਕ(ਫਿਰੋਜਪੁਰ ਦਿਹਾਤੀ), ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਨੀਲਮਾ, ਐਮ.ਪੀ, ਵਿਧਾਇਕਾਂ ਦੇ ਨੁਮਾਇੰਦਿਆਂ, ਜਿਲ•ਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀਆਂ ਦੇ ਚੇਅਰਮੈਨਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿਚ ਜਿਲ•ਾ ਪ੍ਰੀਸ਼ਦ ਅਧੀਨ ਪੇਂਡੂ ਇਲਾਕਿਆਂ ਦੇ ਸੁਧਾਰ ਸਬੰਧੀ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੀਆਂ ਚੱਲਦੀਆਂ ਵੱਖ-ਵੱਖ ਸਕੀਮਾਂ ਤੇ ਉਨ•ਾਂ ਦੀ ਪ੍ਰਗਤੀ ਬਾਰੇ ਅਤੇ ਪੰਚਾਇਤ ਭਵਨ ਅਤੇ ਜ਼ਿਲ•ਾ ਪ੍ਰੀਸ਼ਦ ਦੀਆਂ ਖਾਲੀ ਪਈਆਂ ਜਗ•ਾ ਨੂੰ ਕਿਰਾਏ ਤੇ ਦੇਣ ਅਤੇ ਸਾਂਭ ਸੰਭਾਲ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਚੇਅਰਮੈਨ ਸ੍ਰੀ ਬਲਦੇਵ ਰਾਜ ਅਤੇ ਸ.ਜੋਗਿੰਦਰ ਸਿੰਘ ਜਿੰਦੂ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਵਰਗਾਂ ਦੀਆਂ ਸਕੀਮਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਹੇਠਲੇ ਪੱਧਰ ਤੇ ਪਹੁੰਚਣਾ ਚਾਹੀਦਾ ਹੈ। ਉਨ•ਾਂ ਸਮੂਹ ਮੈਂਬਰਾਂ ਨੂੰ ਕਿਹਾ ਕਿ ਉਹ ਸਮੇਂ-ਸਮੇਂ ਸਿਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਵਿਕਾਸ ਕਾਰਜਾਂ ਦਾ ਖੁਦ ਨਿਰੀਖਣ ਵੀ ਕਰਨ। ਉਨ•ਾਂ ਬਲਾਕ ਸੰਮਤੀ ਦੇ ਚੇਅਰਮੈਨਾਂ, ਜ਼ਿਲ•ਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਾਰੇ ਪਿੰਡ ਵਾਸੀਆਂ ਦੀ ਇੱਛਾ ਸ਼ਕਤੀ ਨਾਲ ਹੀ ਜ਼ਿਲ•ੇ ਦੇ ਸਮੂਹ ਪਿੰਡਾਂ ਨੂੰ ਸਵੱਛ ਬਣਾਇਆ ਜਾ ਸਕਦਾ ਹੈ । ਉਨ•ਾਂ ਆਖਿਆ ਕਿ ਸਰਕਾਰ ਵੱਲੋਂ ਪਿੰਡਾਂ ਨੂੰ ਸਵੱਛ ਬਣਾਉਣ ਵਾਸਤੇ ਹਰ ਤਰ•ਾਂ ਦੀ ਸਹਾਇਤਾ ਕੀਤੀ ਜਾਵੇਗੀ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਜੋ ਜ਼ਿਲ•ੇ ਦੇ ਸਮੂਹ ਪਿੰਡਾਂ ਨੂੰ ਸਵੱਛ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਹ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਹੀ ਨੇਪਰੇ ਚੜ• ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਮਾ ਨੇ ਦਸਿਆ ਕਿ ਪਿੰਡਾਂ ਵਿਚ ਆਮ ਲੋਕਾਂ ਨੂੰ ਖੁਲੇ ਵਿਚ ਪਖਾਨੇ ਜਾਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਪੰਚਾਇਤ ਪੱਧਰ ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ, ਜਿਨ•ਾਂ ਵਿਚ ਪਿੰਡ ਦੇ ਸਕੂਲ ਦਾ ਪ੍ਰਿੰਸੀਪਲ/ਨੁਮਾਇੰਦਾ, ਆਂਗਣਵਾੜੀ ਵਰਕਰ ਅਤੇ ਆਸ਼ਾ ਵਰਕਰ ਸ਼ਾਮਲ ਕੀਤੇ ਜਾਣਗੇ ਜੋ ਲੋਕਾਂ ਨੂੰ ਖੁਲੇ ਵਿਚ ਪਖਾਨੇ ਜਾਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਸ੍ਰੀਮਤੀ ਜਿੰਦਰ ਕੌਰ ਵਾਈਸ ਚੇਅਰਪਰਸਨ ਜਿਲ•ਾ ਪ੍ਰੀਸ਼ਦ, ਸ੍ਰੀਮਤੀ ਮਨਿੰਦਰ ਕੌਰ ਚੇਅਰਮੈਨ ਬਲਾਕ ਸੰਮਤੀ ਮੱਖੂ, ਸ.ਮੁਖਤਿਆਰ ਸਿੰਘ ਚੇਅਰਮੈਨ ਬਲਾਕ ਸੰਮਤੀ ਮਮਦੋਟ,ਸ੍ਰੀਮਤੀ ਕਰਮਜੀਤ ਕੌਰ ਚੇਅਰਮੈਨ ਬਲਾਕ ਸੰਮਤੀ ਜੀਰਾ, ਸ.ਬਲਵੰਤ ਸਿੰਘ ਚੇਅਰਮੈਨ ਬਲਾਕ ਸੰਮਤੀ ਫਿਰੋਜ਼ਪੁਰ, ਜਿਲ•ਾ ਪ੍ਰੀਸ਼ਦ ਮੈਂਬਰ ਸ੍ਰੀਮਤੀ ਬਲਵਿੰਦਰ ਕੌਰ,ਸ.ਜਗਜੀਤ ਸਿੰਘ, ਭੁਪਿੰਦਰ ਸਿੰਘ,ਸ.ਸੁਖਵੰਤ ਸਿੰਘ, ਸ੍ਰੀਮਤੀ ਚਰਨਜੀਤ ਕੌਰ, ਸ੍ਰੀ ਨੀਲਮ ਕੌਰ, ਸਤਵੰਤ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਸ੍ਰੀ ਸ਼ਿਵ ਕੁਮਾਰ ਮੰਗਲਾ, ਡਾ.ਸੁਰਿੰਦਰ ਕਟਾਰੀਆ ਪਸ਼ੂ ਪਾਲਣ ਵਿਭਾਗ, ਡਾ. ਮੀਨਾਕਸ਼ੀ ਅਬਰੋਲ ਜਿਲ•ਾ ਪਰਿਵਾਰ ਭਲਾਈ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।ਆ ਕਿ ਪਿੰਡਾਂ ਵਿਚ ਆਮ ਲੋਕਾਂ ਨੂੰ ਖੁਲੇ ਵਿਚ ਪਖਾਨੇ ਜਾਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਪੰਚਾਇਤ ਪੱਧਰ ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ, ਜਿਨ•ਾਂ ਵਿਚ ਪਿੰਡ ਦੇ ਸਕੂਲ ਦਾ ਪ੍ਰਿੰਸੀਪਲ/ਨੁਮਾਇੰਦਾ, ਆਂਗਣਵਾੜੀ ਵਰਕਰ ਅਤੇ ਆਸ਼ਾ ਵਰਕਰ ਸ਼ਾਮਲ ਕੀਤੇ ਜਾਣਗੇ ਜੋ ਲੋਕਾਂ ਨੂੰ ਖੁਲੇ ਵਿਚ ਪਖਾਨੇ ਜਾਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਸ੍ਰੀਮਤੀ ਜਿੰਦਰ ਕੌਰ ਵਾਈਸ ਚੇਅਰਪਰਸਨ ਜਿਲ•ਾ ਪ੍ਰੀਸ਼ਦ, ਸ੍ਰੀਮਤੀ ਮਨਿੰਦਰ ਕੌਰ ਚੇਅਰਮੈਨ ਬਲਾਕ ਸੰਮਤੀ ਮੱਖੂ, ਸ.ਮੁਖਤਿਆਰ ਸਿੰਘ ਚੇਅਰਮੈਨ ਬਲਾਕ ਸੰਮਤੀ ਮਮਦੋਟ,ਸ੍ਰੀਮਤੀ ਕਰਮਜੀਤ ਕੌਰ ਚੇਅਰਮੈਨ ਬਲਾਕ ਸੰਮਤੀ ਜੀਰਾ, ਸ.ਬਲਵੰਤ ਸਿੰਘ ਚੇਅਰਮੈਨ ਬਲਾਕ ਸੰਮਤੀ ਫਿਰੋਜ਼ਪੁਰ, ਜਿਲ•ਾ ਪ੍ਰੀਸ਼ਦ ਮੈਂਬਰ ਸ੍ਰੀਮਤੀ ਬਲਵਿੰਦਰ ਕੌਰ,ਸ.ਜਗਜੀਤ ਸਿੰਘ, ਭੁਪਿੰਦਰ ਸਿੰਘ,ਸ.ਸੁਖਵੰਤ ਸਿੰਘ, ਸ੍ਰੀਮਤੀ ਚਰਨਜੀਤ ਕੌਰ, ਸ੍ਰੀ ਨੀਲਮ ਕੌਰ, ਸਤਵੰਤ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਸ੍ਰੀ ਸ਼ਿਵ ਕੁਮਾਰ ਮੰਗਲਾ, ਡਾ.ਸੁਰਿੰਦਰ ਕਟਾਰੀਆ ਪਸ਼ੂ ਪਾਲਣ ਵਿਭਾਗ, ਡਾ. ਮੀਨਾਕਸ਼ੀ ਅਬਰੋਲ ਜਿਲ•ਾ ਪਰਿਵਾਰ ਭਲਾਈ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।