Ferozepur News

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਲੋਂ ਨਵੇਂ ਸ਼ੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼ ਕੀਤਾ 

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਲੋਂ ਨਵੇਂ ਸ਼ੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼ ਕੀਤਾ

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਲੋਂ ਨਵੇਂ ਸ਼ੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼ ਕੀਤਾ 
ਫਿਰੋਜ਼ਪੁਰ, ਅਗਸਤ 2, 2022: ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਸ.ਨਿਰਮਲ ਸਿੰਘ ਢਿੱਲੋਂ ਦੇ ਅਸ਼ੀਰਵਾਦ ਅਤੇ ਅਗਵਾਈ ਹੇਠ ਡਾ.ਸੰਗੀਤਾ ਸ਼ਰਮਾ, ਕਾਰਜਕਾਰੀ ਪ੍ਰਿੰਸੀਪਲ ਦੀ ਅਗਵਾਈ ਹੇਠ ਕਾਲਜ ਲਗਾਤਾਰ ਤਰੱਕੀ ਦੀਆਂ ਰਾਹਾਂ ਤੇ ਹੈ । ਇਸੇ ਲੜੀ ਤਹਿਤ ਅੱਜ ਫਿਰੋਜ਼ਪੁਰ ਸ਼ਹਿਰ ਦੇ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਮੈਨਜਮੈਂਟ ਕਮੇਟੀ ਦੇ ਮੈਂਬਰ ਐਡਵੋਕੇਟ ਸ਼੍ਰੀ ਅਜੇ ਬੱਤਾ ਜੀ ਦੀ ਮੌਜੂਦਗੀ ਵਿੱਚ ਡਾ. ਸੰਗੀਤਾ ਸ਼ਰਮਾ, ਕਾਰਜਕਾਰੀ ਪ੍ਰਿੰਸੀਪਲ ਨੇ ਪ੍ਰਾਸਪੈਕਟਸ ਕਮੇਟੀ ਨਾਲ ਮਿਲ ਕੇ ਰਿਲੀਜ਼ ਕੀਤਾ।

ਇਸ ਵਿਸ਼ੇਸ਼ ਮੌਕੇ ਤੇ ਕਾਲਜ ਦੇ ਚੇਅਰਮੈਨ ਸ. ਨਿਰਮਲ ਸਿੰਘ ਢਿੱਲੋਂ ਨੇ ਸਾਰਿਆਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਅਤੇ ਆਸ਼ੀਰਵਾਦ ਦਿੱਤਾ । ਇਸ ਦੇ ਨਾਲ ਹੀ ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਨੇ ਪ੍ਰਾਸਪੈਕਟਸ ਕਮੇਟੀ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਆਉਣ ਵਾਲਾ ਸੈਸ਼ਨ ਸਾਡੇ ਸਾਰਿਆਂ ਲਈ ਸ਼ੁਭ ਅਤੇ ਲਾਭਕਾਰੀ ਹੋਵੇ।

Related Articles

Leave a Reply

Your email address will not be published. Required fields are marked *

Back to top button