Ferozepur News

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਦੂਜੇ ਦਿਨ 1 ਨਾਮਜ਼ਦਗੀਆਂ ਭਰੀਆਂ ਗਈਆਂ- ਵਧੀਕ ਜਿਲ•ਾ ਚੋਣ ਅਫ਼ਸਰ

ਸ ਨੋਟ-2

ਸ ਨੋਟ-2

ਫਿਰੋਜਪੁਰ 11 ਫਰਵਰੀ, (  ):  ਫਿਰੋਜ਼ਪੁਰ ਜਿਲ•ੇ ਲਈ 4 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤ ਦੀਆਂ ਚੋਣਾਂ ਲਈ ਲਈਆਂ ਜਾ ਰਹੀਆਂ ਨਾਮਜ਼ਦਗੀਆਂ ਦੇ ਦੂਜੇ ਦਿਨ ਅੱਜ ਫਿਰੋਜ਼ਪੁਰ ਜਿਲ•ੇ ਵਿਚ  1 ਉਮੀਦਵਾਰ ਨੇ ਨਗਰ ਕੌਂਸਲ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜਿਲ•ਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਨੀਲਮਾ ਨੇ ਦੱਸਿਆ ਕਿ ਅੱਜ ਨਗਰ ਕੌਂਸਲ ਜ਼ੀਰਾ ਲਈ ਕੁੱਲ 1 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ । ਉਨ•ਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 13 ਫਰਵਰੀ ਹੋਵੇਗੀ । 14 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ ਅਤੇ 16 ਫਰਵਰੀ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਿਰੀ ਤਾਰੀਕ ਹੋਵੇਗੀ ਅਤੇ ਉਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ ।

Related Articles

Back to top button