Ferozepur News

ਰੇਲਵੇ ਵਿਭਾਗ ਨੇ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਲਗਾਏ ਬੂਟੇ

ਰੇਲਵੇ ਵਿਭਾਗ ਨੇ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਲਗਾਏ ਬੂਟੇ

ਰੇਲਵੇ ਵਿਭਾਗ ਨੇ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਲਗਾਏ ਬੂਟੇ

ਫਿਰੋਜ਼ਪੁਰ 13 ਜੁਲਾਈ, 2024: ਮਾਣਯੋਗ ਪੰਜਾਬ ਸਰਕਾਰ ਅਤੇ ਮਾਣਯੋਗ ਸਪੈਸ਼ਲ ਡੀ.ਜੀ.ਪੀ. ਰੇਲਵੇਜ਼ ਪੰਜਾਬ ਪਟਿਆਲਾ ਸ੍ਰੀਮਤੀ ਸ਼ਸ਼ੀ ਪ੍ਰਭਾ ਜੀ ਅਤੇ ਸ੍ਰੀ ਜਤਿੰਦਰ ਸਿੰਘ ਡੀ.ਐਸ.ਪੀ. ਸਬ ਡਵੀਜ਼ਨ ਫਿਰੋਜਪੁਰ ਜੀ ਦੀਆਂ ਹਦਾਇਤਾਂ ਮੁਤਾਬਿਕ ਥਾਣਾ ਰੇਲਵੇ ਪੁਲਿਸ ਫਿਰੋਜਪੁਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ।

ਇਸ ਮੁਹਿੰਮ ਤਹਿਤ ਮੁੱਖ ਅਫਸਰ ਸ੍ਰੀ ਅਸ਼ੋਕ ਕੁਮਾਰ, ਮੁੱਖ ਮੁਨਸ਼ੀ ਬਲਜਿੰਦਰ ਸਿੰਘ, ਥਾਣੇਦਾਰ ਵਧਾਵਾ ਸਿੰਘ, ਥਾਣੇਦਾਰ ਜਤਿੰਦਰ ਸਿੰਘ, ਰੀਡਰ/ਡੀ.ਐਸ.ਪੀ ਥਾਣੇਦਾਰ ਪਰਗਟ ਸਿੰਘ, ਸਬ-ਇੰਸਪੈਕਟਰ ਕ੍ਰਿਸ਼ਨ ਕੁਮਾਰ, ਹੈਡਕਾਂਸਟੇਬਲ ਹਰੀਸ਼ ਕੁਮਾਰ ਅਤੇ ਸਿਪਾਹੀ ਗੁਰਪ੍ਰੀਤ ਸਿੰਘ ਵੱਲੋਂ ਥਾਣਾ ਹਜਾ ਅਤੇ ਅਸਾਲਟ ਪੋਸਟਾ ਵਿਖੇ ਕੁੱਲ 90 ਦੇ ਲਗਭਗ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ। ਜਿਹਨਾਂ ਦੀ ਸਾਂਭ ਸੰਭਾਲ ਸਬੰਧੀ ਥਾਣਾ ਹਜਾ ਪਰ ਤਾਇਨਾਤ ਮੁਲਾਜਮਾਨ ਨੂੰ ਵੰਡੇ ਗਏ।

Related Articles

Leave a Reply

Your email address will not be published. Required fields are marked *

Back to top button