Ferozepur News

ਵਿਜੀਲੈਂਸ ਵੱਲੋਂ ਸੁਵਿਧਾ ਕੇਂਦਰ ਦਾ ਇੰਚਾਰਜ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੁਵਿਧਾ ਕੇਂਦਰ ਫਿਰੋਜ਼ਪੁਰ ਵਿਖੇ ਤਾਇਨਾਤ ਟੈਕਨੀਕਲ ਸਪੋਰਟ ਇੰਚਾਰਜ ਯੋਗੇਸ਼ ਕੁਮਾਰ ਸੈਣੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਉਸ ਨੂੰ ਸ਼ਮਸ਼ੇਰ ਸਿੰਘ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਉਰੋ ਦੇ ਫਿਰੋਜ਼ਪੁਰ ਯੂਨਿਟ 'ਚ ਤਾਇਨਾਤ ਇੰਸਪੈਕਟਰ ਸੱਤਪ੍ਰੇਮ ਸਿੰਘ ਵੱਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।

Related Articles

Check Also
Close
Back to top button