Ferozepur News

ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਪੁਲਿਸ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ

ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਪੁਲਿਸ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ

ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਪੁਲਿਸ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ

ਫਿਰੋਜ਼ਪੁਰ 18 ਫਰਵਰੀ, 2022: ਵਿਧਾਨਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਫਿਰੋਜ਼ਪੁਰ ਪੁਲਿਸ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਫਿਰੋਜ਼ਪੁਰ ਨਰਿੰਦਰ ਭਾਰਗਵ ਨੇ ਦੱਸਿਆ ਕਿ ਆਮ ਜਨਤਾ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਅਤੇ ਵਿਧਾਨਸਭਾ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੁਲਿਸ ਸਹਾਇਤਾ ਜਾਂ ਪੁਲਿਸ ਨਾਲ ਜਾਣਕਾਰੀ ਸਾਂਝੀ ਕਰਨ ਲਈ ਕੰਟਰੋਲ ਰੂਮ ਦੇ ਨੰਬਰ 01632-244100, 242380, 249261, 244575, 244576, 244577, 245272 ਜਾਂ 99157-10970 ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button