Ferozepur News

ਸ਼ਾਂਤੀ ਵਿਦਿਆ ਮੰਦਰ ਵਿਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਸ਼ਾਂਤੀ ਵਿਦਿਆ ਮੰਦਰ ਵਿਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

Ferozepur, October 26,2019: ਫਿਰੋਜ਼ਪੁਰ ਦੇ ਸ਼ਾਂਤੀ ਵਿਦਿਆ ਮੰਦਰ ਵਿਚ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।

ਇਸ ਪ੍ਰੋਗਰਾਮ ਦੇ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਪਤੀ ਅਤੇ ਸੀਨੀਅਰ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ ਪਹੁੰਚੇ। ਜਿਨ੍ਹਾਂ ਦੇ ਵਲੋਂ ਬੱਚਿਆਂ, ਉਨ੍ਹਾਂ ਦੇ ਮਾਤਾ ਪਿਤਾ ਅਤੇ ਸਕੂਲ ਅਧਿਆਪਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਦੀਵਾਲੀ ਦੇ ਇਤਿਹਾਸ ਬਾਰੇ ਚਾਨਣਾ ਪਾਇਆ।

ਮੈਨੇਜਮੈਂਟ ਕਮੇਟੀ ਦੇ ਆਗੂਆਂ ਨੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ।

Related Articles

Back to top button