Ferozepur News

ਸਪੈਸ਼ਲ ਟਾਸਕ ਫੋਰਸ,ਫਿਰੋਜ਼ਪੁਰ ਰੇਂਜ਼ ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ ਦੋਸ਼ੀ ਨੂੰ 100 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ

ਸਪੈਸ਼ਲ ਟਾਸਕ ਫੋਰਸ,ਫਿਰੋਜ਼ਪੁਰ ਰੇਂਜ਼ ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ ਦੋਸ਼ੀ ਨੂੰ 100 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ
ਸ਼੍ਰੀ ਵਿਸ਼ਾਲਜੀਤ ਸਿੰਘ ਪੀ.ਪੀ.ਐਸ. ਏ.ਆਈ.ਜੀ ਐਸ.ਟੀ.ਐਫ. ਫਿਰੋਜਪੁਰ ਰੇਂਜ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀ ਰਾਜਬੀਰ ਸਿੰਘ ਪੀ.ਪੀ.ਐਸ., ਡੀ.ਐਸ.ਪੀ., ਐਸ.ਟੀ.ਐਫ. ਫਿਰੋਜਪੁਰ ਰੇਂਜ ਜੀ ਦੀ ਯੋਗ ਅਗਵਾਈ ਹੇਠ ਸ:ਥ ਸਤਪਾਲ 107/ਫਿਰੋਜਪੁਰ ਐਸ ਟੀ ਐਫ ਫਿਰੋਜਪੁਰ ਰੇਂਜ ਵੱਲੋ ਸਮੇਤ ਸਾਥੀ ਕਰਮਚਾਰੀਆਂ ਦੇ ਸੁਖਦੇਵ ਸਿੰਘ ਉਰਫ ਦੇਬੂ ਪੁੱਤਰ ਮਹਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕਮਾਲਦੀਨ ਨਿਆਜੀਆ ਥਾਣਾ ਮਮਦੋਟ ਪਾਸੋ 100 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਇਸਦੇ ਖਿਲਾਫ ਮੁਕੱਦਮਾ ਨੰਬਰ 17 ਮਿਤੀ 21-1-2024 ਅ/ਧ 21 ਐਨ.ਡੀ.ਪੀ.ਐਸ. ਐਕਟ, ਥਾਣਾ ਸਦਰ ਫਿਰੋਜਪੁਰ ਦਰਜ਼ ਕੀਤਾ ਗਿਆ ਹੈ।ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਮੁਕੱਦਮਾ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਟਰੇਸ ਕੀਤੇ ਜਾ ਰਹੇ ਹਨ।ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button