Ferozepur News

ਹਾਦਸੇ 'ਚ ਮਰੇ 9 ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਪਾਏ ਆਖੰਡ ਪਾਠਾਂ ਦੇ ਭੋਗ – ਨੋਨੀ ਮਾਨ, ਸ਼ੇਰ ਸਿੰਘ ਘੁਬਾਇਆ, ਹੀਰਾ ਸੋਢੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਰਾਸ਼ੀ ਭੇਟ

ਹਾਦਸੇ &#39ਚ ਮਰੇ 9 ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਪਾਏ ਆਖੰਡ ਪਾਠਾਂ ਦੇ ਭੋਗ

ਨੋਨੀ ਮਾਨ, ਸ਼ੇਰ ਸਿੰਘ ਘੁਬਾਇਆ, ਹੀਰਾ ਸੋਢੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਰਾਸ਼ੀ ਭੇਟ

 ਗੁਰੂਹਰਸਹਾਏ, 21 ਮਾਰਚ (ਪਰਮਪਾਲ ਗੁਲਾਟੀ)- ਫਿਰੋਜ਼ਪੁਰ-ਫਾਜਿਲਕਾ ਮੁੱਖ ਮਾਰਗ &#39ਤੇ ਪਿੰਡ ਅਲਫੂ ਕੇ ਦੇ ਨੇੜੇ 13 ਮਾਰਚ ਨੂੰ ਹੋਏ ਦਰਦਨਾਕ ਸੜਕ ਹਾਦਸੇ &#39ਚ ਮ੍ਰਿਤਕਾਂ ਦੀ ਆਤਮਿਕ ਸੁੱਖ ਸਾਂਤੀ ਲਈ ਰੱਖੇ ਗਏ ਸ੍ਰੀ ਆਖੰਡਪਾਠਾਂ ਦੇ ਭੋਗ ਅੱਗ ਪਿੰਡ ਛਾਂਗਾ ਰਾਏ ਉਤਾੜ ਦੇ ਸਰਕਾਰੀ ਸਕੂਲ ਦੇ ਪੰਡਾਲ ਅੰਦਰ ਪਾਏ ਗਏ ਅਤੇ ਪਹੁੰਚੇ ਰਾਗੀ ਸਿੰਘਾਂ ਵੱਲੋਂ ਕੀਰਤਨ ਅਤੇ ਡੇਰਾ ਗੁਰਦੁਆਰਾ ਭਜਨਗੜ• ਦੇ ਮੁਖੀ ਬਾਬਾ ਮੁਖਤਿਆਰ ਸਿੰਘ ਜੀ ਵੱਲੋਂ ਗੁਰਬਾਣੀ ਵਚਨ ਸੁਣਾਏ ਗਏ। ਇਸ ਮੌਕੇ ਹਲਕਾ ਗੁਰੂਹਰਸਹਾਏ ਦੇ ਸਮਾਜ ਸੇਵੀ ਸੰਸਥਾਵਾਂ, ਧਾਰਮਿਕ, ਰਾਜਨੀਤਿਕ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਕਾਹਨਾ ਢੇਸੀਆਂ ਤੋਂ ਪਹੁੰਚੇ ਮੁੱਖ ਸੇਵਾਦਾਰ ਬਾਬਾ ਮਲੂਕ ਸਿੰਘ ਨੇ ਹਾਦਸੇ ਦੌਰਾਨ ਮਰੇ 9 ਵਿਅਕਤੀਆਂ ਨੂੰ ਸ਼ਰਧਾਂਜਲੀਆਂ ਦੇਣ ਤੋਂ ਬਾਅਦ ਉਨ•ਾਂ ਦੇ ਵਾਰਸਾਂ ਨੂੰ ਗੁਰਦੁਆਰਾ ਸਾਹਿਬ ਤੋਂ ਭੇਜੀਆਂ ਗਈਆਂ ਸ਼ਾਲਾਂ ਦੇ ਕੇ ਪਗੜੀ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪਹੁੰਚੇ ਆਗੂਆਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨ•ਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਇਸ ਸਮੇਂ ਹਲਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਪੁੱਤਰ ਅਨੁਮੀਤ ਸਿੰਘ ਹੀਰਾ ਸਿੰਘ ਸੋਢੀ ਵੱਲੋਂ ਸ਼ਰਧਾਂਜਲੀ ਦੇਣ ਉਪਰੰਤ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਆਪਣੇ ਕੋਲੋਂ 30-30 ਹਜ਼ਾਰ ਅਤੇ ਜਖਮੀਆਂ ਨੂੰ 10-10 ਹਜ਼ਾਰ ਰੁਪਏ ਦੇ ਚੈਕ ਭੇਟ ਕੀਤੇ। ਸਾਂਸਦ ਸ਼ੇਰ ਸਿੰਘ ਘੁਬਾਇਆ ਵੱਲੋਂ ਮ੍ਰਿਤਕਾਂ ਦੇ ਨਾਮ &#39ਤੇ 5 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਅੰਦਰ ਲਾਇਬ੍ਰ੍ਰੇਰੀ ਖੋਲਣ ਦਾ ਐਲਾਨ ਕੀਤਾ ਗਿਆ। ਸ. ਵਰਦੇਵ ਸਿੰਘ ਮਾਨ ਹਲਕਾ ਇੰਚਾਰਜ ਗੁਰੂਹਰਸਹਾਏ ਵੱਲੋਂ ਪੰਜਾਬ ਸਰਕਾਰ ਵੱਲੋਂ ਮਿਲੀ ਇਕ-ਇਕ ਲੱਖ ਰੁਪਏ ਦੀ ਰਾਸ਼ੀ ਦੇ ਚੈਕ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਅਤੇ ਜਖਮੀਆਂ ਨੂੰ 25-25 ਹਜ਼ਾਰ ਰੁਪਏ ਦੇ ਚੈਕ ਭੇਟ ਕੀਤੇ ਅਤੇ ਪਿੰਡ ਨੂੰ 20 ਲੱਖ ਰੁਪਏ ਦੀ ਗ੍ਰਾਟ ਦੇਹਾਦਸੇ &#39ਚ ਮਰੇ 9 ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਪਾਏ ਆਖੰਡ ਪਾਠਾਂ ਦੇ ਭੋਗ – ਨੋਨੀ ਮਾਨ, ਸ਼ੇਰ ਸਿੰਘ ਘੁਬਾਇਆ, ਹੀਰਾ ਸੋਢੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਰਾਸ਼ੀ ਭੇਟ ਗੁਰੂਹਰਸਹਾਏ, 21 ਮਾਰਚ (ਪਰਮਪਾਲ ਗੁਲਾਟੀ)- ਫਿਰੋਜ਼ਪੁਰ-ਫਾਜਿਲਕਾ ਮੁੱਖ ਮਾਰਗ &#39ਤੇ ਪਿੰਡ ਅਲਫੂ ਕੇ ਦੇ ਨੇੜੇ 13 ਮਾਰਚ ਨੂੰ ਹੋਏ ਦਰਦਨਾਕ ਸੜਕ ਹਾਦਸੇ &#39ਚ ਮ੍ਰਿਤਕਾਂ ਦੀ ਆਤਮਿਕ ਸੁੱਖ ਸਾਂਤੀ ਲਈ ਰੱਖੇ ਗਏ ਸ੍ਰੀ ਆਖੰਡਪਾਠਾਂ ਦੇ ਭੋਗ ਅੱਗ ਪਿੰਡ ਛਾਂਗਾ ਰਾਏ ਉਤਾੜ ਦੇ ਸਰਕਾਰੀ ਸਕੂਲ ਦੇ ਪੰਡਾਲ ਅੰਦਰ ਪਾਏ ਗਏ ਅਤੇ ਪਹੁੰਚੇ ਰਾਗੀ ਸਿੰਘਾਂ ਵੱਲੋਂ ਕੀਰਤਨ ਅਤੇ ਡੇਰਾ ਗੁਰਦੁਆਰਾ ਭਜਨਗੜ• ਦੇ ਮੁਖੀ ਬਾਬਾ ਮੁਖਤਿਆਰ ਸਿੰਘ ਜੀ ਵੱਲੋਂ ਗੁਰਬਾਣੀ ਵਚਨ ਸੁਣਾਏ ਗਏ। ਇਸ ਮੌਕੇ ਹਲਕਾ ਗੁਰੂਹਰਸਹਾਏ ਦੇ ਸਮਾਜ ਸੇਵੀ ਸੰਸਥਾਵਾਂ, ਧਾਰਮਿਕ, ਰਾਜਨੀਤਿਕ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਕਾਹਨਾ ਢੇਸੀਆਂ ਤੋਂ ਪਹੁੰਚੇ ਮੁੱਖ ਸੇਵਾਦਾਰ ਬਾਬਾ ਮਲੂਕ ਸਿੰਘ ਨੇ ਹਾਦਸੇ ਦੌਰਾਨ ਮਰੇ 9 ਵਿਅਕਤੀਆਂ ਨੂੰ ਸ਼ਰਧਾਂਜਲੀਆਂ ਦੇਣ ਤੋਂ ਬਾਅਦ ਉਨ•ਾਂ ਦੇ ਵਾਰਸਾਂ ਨੂੰ ਗੁਰਦੁਆਰਾ ਸਾਹਿਬ ਤੋਂ ਭੇਜੀਆਂ ਗਈਆਂ ਸ਼ਾਲਾਂ ਦੇ ਕੇ ਪਗੜੀ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪਹੁੰਚੇ ਆਗੂਆਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨ•ਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਇਸ ਸਮੇਂ ਹਲਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਪੁੱਤਰ ਅਨੁਮੀਤ ਸਿੰਘ ਹੀਰਾ ਸਿੰਘ ਸੋਢੀ ਵੱਲੋਂ ਸ਼ਰਧਾਂਜਲੀ ਦੇਣ ਉਪਰੰਤ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਆਪਣੇ ਕੋਲੋਂ 30-30 ਹਜ਼ਾਰ ਅਤੇ ਜਖਮੀਆਂ ਨੂੰ 10-10 ਹਜ਼ਾਰ ਰੁਪਏ ਦੇ ਚੈਕ ਭੇਟ ਕੀਤੇ। ਸਾਂਸਦ ਸ਼ੇਰ ਸਿੰਘ ਘੁਬਾਇਆ ਵੱਲੋਂ ਮ੍ਰਿਤਕਾਂ ਦੇ ਨਾਮ &#39ਤੇ 5 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਅੰਦਰ ਲਾਇਬ੍ਰ੍ਰੇਰੀ ਖੋਲਣ ਦਾ ਐਲਾਨ ਕੀਤਾ ਗਿਆ। ਸ. ਵਰਦੇਵ ਸਿੰਘ ਮਾਨ ਹਲਕਾ ਇੰਚਾਰਜ ਗੁਰੂਹਰਸਹਾਏ ਵੱਲੋਂ ਪੰਜਾਬ ਸਰਕਾਰ ਵੱਲੋਂ ਮਿਲੀ ਇਕ-ਇਕ ਲੱਖ ਰੁਪਏ ਦੀ ਰਾਸ਼ੀ ਦੇ ਚੈਕ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਅਤੇ ਜਖਮੀਆਂ ਨੂੰ 25-25 ਹਜ਼ਾਰ ਰੁਪਏ ਦੇ ਚੈਕ ਭੇਟ ਕੀਤੇ ਅਤੇ ਪਿੰਡ ਨੂੰ 20 ਲੱਖ ਰੁਪਏ ਦੀ ਗ੍ਰਾਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਐਸ.ਡੀ.ਐਮ.ਜਸਪਾਲ ਸਿੰਘ ਗਿੱਲ, ਗੁਰਸੇਵਕ ਸਿੰਘ ਕੈਸ਼ ਮਾਨ, ਰੋਹਿਤ ਕੁਮਾਰ ਮੋਂਟੂ ਵੋਹਰਾ ਪ੍ਰਧਾਨ ਨਗਰ ਕੌਂਸਲ ਗੁਰੂਹਰਸਹਾਏ, ਬਲਦੇਵ ਰਾਜ ਚੇਅਰਮੈਨ ਜ਼ਿਲ•ਾ ਪ੍ਰੀਸ਼ਦ, ਪ੍ਰੀਤਮ ਸਿੰਘ ਮਲਸੀਆਂ ਮੈਂਬਰ ਸ਼੍ਰੋਮਣੀ ਕਮੇਟੀ, ਇਕਬਾਲ ਸਿੰਘ ਚੇਅਰਮੈਨ ਸੰਮਤੀ, ਦਰਸ਼ਨ ਸਿੰਘ ਬੇਦੀ ਚੇਅਰਮੈਨ, ਹਰਜਿੰਦਰ ਸਿੰਘ ਗੁਰੂ ਚੇਅਰਮੈਨ ਮਾਰਕੀਟ ਕਮੇਟੀ, ਐਡਵੋਕੇਟ ਅਰਵਿੰਦਰਜੀਤ ਸਿੰਘ ਮਿੰਟੂ ਗਿੱਲ, ਸੁਖਚੈਨ ਸਿੰਘ ਸੇਖੋਂ ਦਫ਼ਤਰ ਇੰਚਾਰਜ, ਸਾਬਕਾ ਸਰਪੰਚ ਮਹਿੰਦਰ ਸਿੰਘ, ਬਲਵਿੰਦਰ ਸਿੰਘ ਸਰਪੰਚ ਛਾਂਗਾ ਰਾਏ ਉਤਾੜ, ਅਮਰੀਕ ਸਿੰਘ ਜ਼ਿਲ•ਾ ਪ੍ਰਧਾਨ ਜੱਟ ਮਹਾਂ ਸਭਾ, ਹੰਸ ਰਾਜ ਬੱਟੀ, ਸ਼ਵਿੰਦਰ ਸਿੰਘ ਸਿੱਧੂ, ਗੁਰਦੀਪ ਢਿੱਲੋਂ, ਨਸੀਬ ਸਿੰਘ ਸੰਧੂ ਨਿੱਜੀ ਸਕੱਤਰ, ਪਾਲਾ ਬੱਟੀ, ਐਡਵੋਕੇਟ ਚਰਨਜੀਤ ਸਿੰਘ ਛਾਂਗਾ ਰਾਏ, ਮਲਕੀਤ ਸਿੰਘ ਹੀਰਾ ਜਲਾਲਾਬਾਦ, ਸੁਰਜੀਤ ਕੰਬੋਜ਼ ਭਾਜਪਾ ਮੰਡਲ ਪ੍ਰਧਾਨ, ਜਸਵਿੰਦਰ ਸਿੰਘ ਸਰਪੰਚ ਬਾਘੂ ਵਾਲਾ, ਹਰਦੇਵ ਸਿੰਘ ਨਿੱਝਰ ਸਰਪੰਚ, ਹੈਪੀ ਬਰਾੜ ਝੰਡੂ ਵਾਲਾ, ਨਰਿੰਦਰ ਮਖੀਜਾ ਕਾਰਜਕਾਰਨੀ ਮੈਂਬਰ ਬੀ.ਜੇ.ਪੀ., ਥਾਣਾ ਮੁਖੀ ਛਿੰਦਰ ਸਿੰਘ, ਕੇਵਲ ਕ੍ਰਿਸ਼ਨ ਸੰਮਤੀ ਮੈਂਬਰ, ਹਾਕਮ ਚੰਦ ਸੰਮਤੀ ਮੈਂਬਰ, ਡਾ. ਮਲਕੀਤ ਥਿੰਦ ਆਮ ਆਦਮੀ ਪਾਰਟੀ, ਗੁਰਪ੍ਰੀਤ ਸਿੰਘ ਸਾਬਕਾ ਚੇਅਰਮੈਨ ਲੱਖੋ ਕੇ ਬਹਿਰਾਮ ਤੋਂ ਇਲਾਵਾ ਅਨੇਕਾਂ ਨੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਣ ਦਾ ਐਲਾਨ ਕੀਤਾ। ਇਸ ਮੌਕੇ ਐਸ.ਡੀ.ਐਮ.ਜਸਪਾਲ ਸਿੰਘ ਗਿੱਲ, ਗੁਰਸੇਵਕ ਸਿੰਘ ਕੈਸ਼ ਮਾਨ, ਰੋਹਿਤ ਕੁਮਾਰ ਮੋਂਟੂ ਵੋਹਰਾ ਪ੍ਰਧਾਨ ਨਗਰ ਕੌਂਸਲ ਗੁਰੂਹਰਸਹਾਏ, ਬਲਦੇਵ ਰਾਜ ਚੇਅਰਮੈਨ ਜ਼ਿਲ•ਾ ਪ੍ਰੀਸ਼ਦ, ਪ੍ਰੀਤਮ ਸਿੰਘ ਮਲਸੀਆਂ ਮੈਂਬਰ ਸ਼੍ਰੋਮਣੀ ਕਮੇਟੀ, ਇਕਬਾਲ ਸਿੰਘ ਚੇਅਰਮੈਨ ਸੰਮਤੀ, ਦਰਸ਼ਨ ਸਿੰਘ ਬੇਦੀ ਚੇਅਰਮੈਨ, ਹਰਜਿੰਦਰ ਸਿੰਘ ਗੁਰੂ ਚੇਅਰਮੈਨ ਮਾਰਕੀਟ ਕਮੇਟੀ, ਐਡਵੋਕੇਟ ਅਰਵਿੰਦਰਜੀਤ ਸਿੰਘ ਮਿੰਟੂ ਗਿੱਲ, ਸੁਖਚੈਨ ਸਿੰਘ ਸੇਖੋਂ ਦਫ਼ਤਰ ਇੰਚਾਰਜ, ਸਾਬਕਾ ਸਰਪੰਚ ਮਹਿੰਦਰ ਸਿੰਘ, ਬਲਵਿੰਦਰ ਸਿੰਘ ਸਰਪੰਚ ਛਾਂਗਾ ਰਾਏ ਉਤਾੜ, ਅਮਰੀਕ ਸਿੰਘ ਜ਼ਿਲ•ਾ ਪ੍ਰਧਾਨ ਜੱਟ ਮਹਾਂ ਸਭਾ, ਹੰਸ ਰਾਜ ਬੱਟੀ, ਸ਼ਵਿੰਦਰ ਸਿੰਘ ਸਿੱਧੂ, ਗੁਰਦੀਪ ਢਿੱਲੋਂ, ਨਸੀਬ ਸਿੰਘ ਸੰਧੂ ਨਿੱਜੀ ਸਕੱਤਰ, ਪਾਲਾ ਬੱਟੀ, ਐਡਵੋਕੇਟ ਚਰਨਜੀਤ ਸਿੰਘ ਛਾਂਗਾ ਰਾਏ, ਮਲਕੀਤ ਸਿੰਘ ਹੀਰਾ ਜਲਾਲਾਬਾਦ, ਸੁਰਜੀਤ ਕੰਬੋਜ਼ ਭਾਜਪਾ ਮੰਡਲ ਪ੍ਰਧਾਨ, ਜਸਵਿੰਦਰ ਸਿੰਘ ਸਰਪੰਚ ਬਾਘੂ ਵਾਲਾ, ਹਰਦੇਵ ਸਿੰਘ ਨਿੱਝਰ ਸਰਪੰਚ, ਹੈਪੀ ਬਰਾੜ ਝੰਡੂ ਵਾਲਾ, ਨਰਿੰਦਰ ਮਖੀਜਾ ਕਾਰਜਕਾਰਨੀ ਮੈਂਬਰ ਬੀ.ਜੇ.ਪੀ., ਥਾਣਾ ਮੁਖੀ ਛਿੰਦਰ ਸਿੰਘ, ਕੇਵਲ ਕ੍ਰਿਸ਼ਨ ਸੰਮਤੀ ਮੈਂਬਰ, ਹਾਕਮ ਚੰਦ ਸੰਮਤੀ ਮੈਂਬਰ, ਡਾ. ਮਲਕੀਤ ਥਿੰਦ ਆਮ ਆਦਮੀ ਪਾਰਟੀ, ਗੁਰਪ੍ਰੀਤ ਸਿੰਘ ਸਾਬਕਾ ਚੇਅਰਮੈਨ ਲੱਖੋ ਕੇ ਬਹਿਰਾਮ ਤੋਂ ਇਲਾਵਾ ਅਨੇਕਾਂ ਨੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।

Related Articles

Back to top button