Ferozepur News

ਹੁਣ ਸੁਵਿਧਾ ਕੇਂਦਰ ਫਿਰੋਜ਼ਪੁਰ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ•ਾ ਰਹੇਗਾ–ਜਸਲੀਨ ਕੋਰ

ਫਿਰੋਜ਼ਪੁਰ 15 ਦਸੰਬਰ (ਏ.ਸੀ.ਚਾਵਲਾ) ਜ਼ਿਲ•ਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਦੇ ਆਦੇਸ਼ਾਂ ਅਨੁਸਾਰ ਸੁਵਿਧਾ ਸੈਂਟਰ ਫਿਰੋਜ਼ਪੁਰ ਵਿਖੇ ਸਰਕਾਰੀ ਕੰਮਾਂ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸੁਵਿਧਾ ਸੈਂਟਰ ਸਵੇਰੇ 7 ਵਜੇ ਤੋ ਸ਼ਾਮ 7 ਵਜੇ ਤੱਕ ਖੁੱਲੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ ਜਸਲੀਨ ਕੋਰ ਸੰਧੂ ਸਹਾਇਕ ਕਮਿਸ਼ਨਰ ਫਿਰੋਜ਼ਪੁਰ ਨੇ ਦੱਸਿਆ ਕਿ ਪਹਿਲਾਂ ਸੁਵਿਧਾ ਕੇਂਦਰ ਦੇ ਕੰਮਾਂ ਦਾ ਸਮਾ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਦਾ ਸੀ, ਪਰ ਹੁਣ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸੁਵਿਧਾ ਕੇਂਦਰ ਦੇ ਕੰਮ ਦੇ ਸਮੇਂ ਵਿਚ 4 ਘੰਟੇ ਦਾ ਵਾਧਾ ਕੀਤਾ ਗਿਆ ਹੈ।

Related Articles

Back to top button