Ferozepur News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੰਡਰ ਟ੍ਰਾਇਲ ਰਿਵਿਊ ਕਮੇਟੀ ਤਹਿਤ ਮੀਟਿੰਗ ਕਰਕੇ ਜ਼ੇਲ੍ਹ ਮੁਹਿੰਮ ਦੀ ਕੀਤੀ ਸ਼ੁਰੂਆਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੰਡਰ ਟ੍ਰਾਇਲ ਰਿਵਿਊ ਕਮੇਟੀ ਤਹਿਤ ਮੀਟਿੰਗ ਕਰਕੇ ਜ਼ੇਲ੍ਹ ਮੁਹਿੰਮ ਦੀ ਕੀਤੀ ਸ਼ੁਰੂਆਤਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੰਡਰ ਟ੍ਰਾਇਲ ਰਿਵਿਊ ਕਮੇਟੀ ਤਹਿਤ ਮੀਟਿੰਗ ਕਰਕੇ ਜ਼ੇਲ੍ਹ ਮੁਹਿੰਮ ਦੀ ਕੀਤੀ ਸ਼ੁਰੂਆਤ

ਫਿਰੋਜ਼ਪੁਰ  06 ਦਸੰਬਰ, 2023 — ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੇ ਕਾਰਜਕਾਰੀ ਚੇਅਰਮੈਨ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀ ਪ੍ਰਧਾਨਗੀ ਹੇਠ ਅੰਡਰ ਟ੍ਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿੱਚ ਏਜੰਡਾ ਪਾਸ ਕਰਕੇ ਸੈਂਟਰਲ ਜ਼ੇਲ੍ਹ, ਫਿਰੋਜ਼ਪੁਰ ਵਿੱਚ ਇੱਕ ਮੁਹਿੰਮ ਜਾਰੀ ਕੀਤੀ ਗਈ।

ਇਸ ਮੁਹਿੰਮ ਦੇ ਤਹਿਤ ਸੈਂਟਰਲ ਜ਼ੇਲ੍ਹ, ਫਿਰੋਜ਼ਪੁਰ ਵਿੱਚ ਰਹਿ ਰਹੇ ਹਵਾਲਾਤੀਆਂ ਦਾ ਡਾਟਾ ਤਿਆਰ ਕੀਤਾ ਜਾਣਾ ਹੈ ਅਤੇ ਅੰਡਰ ਟ੍ਰਾਇਲ ਰਿਵਿਊ ਕਮੇਟੀ ਦੇ ਤਹਿਤ ਰਿਹਾਅ ਹੋ ਸਕਣ ਵਾਲੇ ਹਵਾਲਾਤੀਆਂ ਨੂੰ ਰਿਲੀਜ਼ ਕੀਤਾ ਜਾਣਾ ਹੈ।

 

Related Articles

Leave a Reply

Your email address will not be published. Required fields are marked *

Back to top button