Ferozepur News

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 6 ਮਾਰਚ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 6 ਮਾਰਚ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ

ਫਿਰੋਜ਼ਪੁਰ 2 ਮਾਰਚ 2020 ( ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 6 ਮਾਰਚ 2020 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਦਫ਼ਤਰ ਡਿਪਟੀ ਕਮਿਸ਼ਨਰ) ਵਿਖੇ ਖ਼ੂਨਦਾਨ ਕੈਂਪ (ਬਲੱਡ ਡੋਨੇਸ਼ਨ) ਅਤੇ ਮੈਡੀਕਲ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਖ਼ੂਨ ਇਕੱਤਰਿਤ ਕੀਤਾ ਜਾਵੇਗਾ ਅਤੇ ਫ਼ਰੀ ਮੈਡੀਕਲ ਟੈਸਟ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ  ਲੋਕ ਇਸ ਕੈਂਪ ਵਿਚ ਆਪਣਾ ਖ਼ੂਨਦਾਨ ਕਰਕੇ ਸਮਾਜ ਭਲਾਈ ਵਿਚ ਆਪਣਾ ਯੋਗਦਾਨ ਪਾ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button