Ferozepur News

ਜ਼ਿਲ੍ਹਾ ਸਿੱਖਿਆ ਦਫ਼ਤਰ &#39ਚ ਸ਼ਿਕਾਇਤ ਨਿਪਟਾਰਾ ਸੈੱਲ ਸਥਾਪਿਤ

ਫਾਜ਼ਿਲਕਾ, 10 ਜਨਵਰੀ (ਵਿਨੀਤ ਅਰੋੜਾ): ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ. ਪੰਜਾਬ ਦੇ ਮੀਮੋ ਨੰਬਰ 15/5 -2917 ਕੋ ਸੈੱਲ (1) /14 ਮਿਤੀ 6-01-2017 ਅਤੇ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ 'ਤੇ ਚੋਣਾਂ ਦੌਰਾਨ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ( ਐ.ਸਿ.) ਦੇ ਦਫ਼ਤਰ ਵਿਚ ਚੋਣਾਂ ਸਬੰਧੀ ਸ਼ਿਕਾਇਤ ਨਿਪਟਾਰਾ ਦਫ਼ਤਰ ਸਥਾਪਿਤ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.)  ਸੰਦੀਪ ਕੁਮਾਰ ਧੂੜੀਆ ਨੇ ਦਿੱਤੀ।
    ਧੂੜੀਆ ਨੇ ਦੱਸਿਆ ਕਿ ਇਸ ਸ਼ਿਕਾਇਤ ਨਿਪਟਾਰਾ ਸੈੱਲ ਦਾ ਇੰਚਾਰਜ ਬਰਜਿੰਦਰ ਕੁਮਾਰ ਲੈਕਚਰਾਰ ਸਸਸਸ ਲਾਲੋਵਾਲੀ, ਗਗਨਦੀਪ ਅਤੇ ਅਜਿੰਦਰ ਸ਼ਰਮਾ ਨੂੰ ਸਹਾਇਕ ਨਿਯੁਕਤ ਕੀਤਾ ਗਿਆ ਹੈ। 

Related Articles

Back to top button