Ferozepur News

1100 ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫਤਾਰ

golianਫਿਰੋਜ਼ਪੁਰ 10 ਅਪ੍ਰੈਲ (ਏ. ਸੀ. ਚਾਵਲਾ ) ਥਾਣਾ ਕੁੱਲਗੜ•ੀ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਜੁਗਰਾਜ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਸਾਂਦੇ ਹਾਸ਼ਮ ਵਿਖੇ ਗਸ਼ਤ ਕਰ ਰਹੀ ਸੀ ਤਾਂ ਉਨ•ਾਂ ਨੇ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 1100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਾਂਚਕਰਤਾ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਮਿਠਨ ਪੁੱਤਰ ਪਾਲਾ ਵਾਸੀ ਸੋਢੀ ਨਗਰ ਥਾਣਾ ਘੱਲਖੁਰਦ ਵਜੋਂ ਕੀਤੀ ਗਈ ਹੈ। ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹ

Related Articles

Back to top button