Ferozepur News

ਸਰਕਾਰੀ ਹਾਈ ਸਕੂਲ ਚੱਕ ਘੁਬਾਈ ਉਰਫ ਟਾਂਗਣ ਵਿਖੇ ਲਗਾਇਆ ਗਿਆ ਟੀਕਾਕਰਣ ਕੈਂਪ

ਸਰਕਾਰੀ ਹਾਈ ਸਕੂਲ ਚੱਕ ਘੁਬਾਈ ਉਰਫ ਟਾਂਗਣ ਵਿਖੇ ਲਗਾਇਆ ਗਿਆ ਟੀਕਾਕਰਣ ਕੈਂਪ

ਸਰਕਾਰੀ ਹਾਈ ਸਕੂਲ ਚੱਕ ਘੁਬਾਈ ਉਰਫ ਟਾਂਗਣ ਵਿਖੇ ਲਗਾਇਆ ਗਿਆ ਟੀਕਾਕਰਣ ਕੈਂਪ

ਫਿਰੋਜ਼ਪੁਰ, 5.2.2022: ਅੱਜ ਸਰਕਾਰੀ ਹਾਈ ਸਕੂਲ ਚੱਕ ਘੁਬਾਈ ਉਰਫ ਟਾਂਗਣ ਵਿਖੇ ਕੋਵਿਡ -19 ਟੀਕਾਕਰਣ ਕੈਂਪ ਲਗਾਇਆ ਗਿਆ । ਜਿਸ ਵਿੱਚ ਸਰਕਾਰੀ ਹਸਪਤਾਲ ਮਮਦੋਟ ਤੋਂ ਆਏ ਡਾਕਟਰਾਂ ਦੀ ਟੀਮ ਵੱਲੋਂ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਕਰੋਨਾ ਤੋਂ ਬਚਾਅ ਲਈ ਟੀਕੇ ਲਗਾਏ ਗਏ। ਇਸ ਕੈਂਪ ਵਿੱਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ । ਇਸ ਟੀਕਾਕਰਣ ਕੈਂਪ ਨੂੰ ਸਫਲ ਬਣਾਉਣ ਲਈ ਸਕੂਲ ਮੁੱਖੀ ਸ੍ਰੀਮਤੀ ਸ਼ਿਵਾਨੀ ਮੋਂਗਾ ਜੀ ਅਤੇ ਸਮੂਹ ਸਟਾਫ਼ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ।

ਇਸ ਕੈੰਪ ਵਿਚ 35 ਦੇ ਕਰੀਬ ਲੋਕਾਂ ਨੂੰ ਵੇਕਸੀਨੇਸ਼ਨ ਲਗਾਈ ਗਈ।

Related Articles

Leave a Reply

Your email address will not be published. Required fields are marked *

Back to top button