
Ferozepur News
-
ਡਾਕਟਰ ਮੀਨਾਕਸ਼ੀ ਢੀਂਗਰਾ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
ਡਾਕਟਰ ਮੀਨਾਕਸ਼ੀ ਢੀਂਗਰਾ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ – ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਮੁੱਖ ਮਕਸਦ :- ਡਾ. ਮੀਨਾਕਸ਼ੀ ਢੀਂਗਰਾ ਫਿਰੋਜ਼ਪੁਰ 16 ਅਪ੍ਰੈਲ, 2026: ਮੀਨਾਕਸ਼ੀ ਢੀਂਗਰਾ ਵੱਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਦਫ਼ਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਟਾਫ਼ ਵੱਲੋਂ ਡਾ. ਮੀਨਾਕਸ਼ੀ ਢੀਂਗਰਾ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਵਾਗਤ ਕੀਤਾ। ਡਾ. ਮੀਨਾਕਸ਼ੀ ਢੀਂਗਰਾ ਇਸ ਤੋਂ ਪਹਿਲਾਂ ਫ਼ਿਜ਼ਪੁਰ ਵਿਖੇ ਵੱਖ-ਵੱਖ ਅਹੁਦਿਆ ਤੇ ਰਹਿ ਕੇ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾ ਪ੍ਰਦਾਨ ਕੀਤੀਆਂ ਹਨ। ਉਹ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੇ ਅਹੁਦੇ ’ਤੇ ਤਾਇਨਾਤ ਰਹੇ ਅਤੇ ਹੁਣ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਤਰੱਕੀ ਦੇ ਕੇ ਬਤੌਰ ਸਿਵਲ ਸਰਜਨ ਫ਼ਿਰੋਜ਼ਪੁਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਡਾਕਟਰ ਮੀਨਾਕਸ਼ੀ ਢੀਂਗਰਾ ਨੇ ਕਿਹਾ ਕਿ ਲੋਕ ਹਿੱਤ ਵਿੱਚ ਸਾਰੀਆਂ ਸਰਕਾਰੀ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਮਿਲਾਵਟ ਖੋਰਾਂ ਨੂੰ ਚਿਤਾਵਨੀ ਦਿੱਤੀ ਕਿ ਖਾਧ ਪਦਾਰਥਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਖਾਣ ਪੀਣ ਵਾਲੀਆਂ ਵਸਤੂਆਂ ਸ਼ੁੱਧ ਅਤੇ ਸਾਫ਼ ਮਿਲਣ, ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਨਸ਼ੇ ਦੇ ਮਾੜੇ ਪ੍ਰਭਾਵਾ ਬਾਰੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜਾਂ ਨੂੰ ਸਹੀ ਇਲਾਜ ਮਿਲੇ ਇਸ ਬਾਰੇ ਹਰ ਸੰਭਵ ਕਦਮ ਚੁੱਕੇ ਜਾਣਗੇ। ਸਰਕਾਰੀ ਹਸਪਤਾਲਾਂ ਵਿੱਚ ਮਹਿਲਾ ਰੋਗੀਆਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਇਲਾਜ ਲਈ ਪਹਿਲ ਦਿੱਤੀ ਜਾਵੇਗੀ। ਫ਼ਿਰੋਜ਼ਪੁਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਇਲਾਜ ਕਰਾਉਣ ਆਏ ਮਰੀਜ਼ਾਂ ਨੂੰ ਆਪਣੇ ਪੱਲਿਓਂ ਪੈਸੇ ਖਰਚ ਨਾ ਕਰਨੇ ਪੈਣ, ਇਸ ਲਈ ਉਚੇਚੇ ਪ੍ਰਬੰਧ ਕੀਤੇ ਜਾਣਗੇ।
Read More » -
ਫਿਰੋਜ਼ਪੁਰ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਨੈੱਟਵਰਕ ਨੂੰ ਭੰਨਿਆ; ਹਫ਼ਤਿਆਂ ਵਿੱਚ ਵੱਡੀ ਹੈਰੋਇਨ, ਹਥਿਆਰਾਂ ਦੀ ਬਰਾਮਦਗੀ
ਫਿਰੋਜ਼ਪੁਰ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਨੈੱਟਵਰਕ ਨੂੰ ਭੰਨਿਆ; ਹਫ਼ਤਿਆਂ ਵਿੱਚ ਵੱਡੀ ਹੈਰੋਇਨ, ਹਥਿਆਰਾਂ ਦੀ ਬਰਾਮਦਗੀ ਫਿਰੋਜ਼ਪੁਰ, 15 ਅਪ੍ਰੈਲ,…
Read More » -
ਫਿਰੋਜ਼ਪੁਰ ਵਿੱਚ ਵਾਤਾਵਰਣ ਸਿੱਖਿਆ ਪ੍ਰੋਗਰਾਮ ‘ਦਿ ਗ੍ਰੀਨ ਕਾਰਨੀਵਲ’ ਸ਼ਾਨਦਾਰ ਢੰਗ ਨਾਲ ਸਮਾਪਤ ਹੋਇਆ
ਫਿਰੋਜ਼ਪੁਰ ਵਿੱਚ ਵਾਤਾਵਰਣ ਸਿੱਖਿਆ ਪ੍ਰੋਗਰਾਮ ‘ਦਿ ਗ੍ਰੀਨ ਕਾਰਨੀਵਲ’ ਸ਼ਾਨਦਾਰ ਢੰਗ ਨਾਲ ਸਮਾਪਤ ਹੋਇਆ ਫਿਰੋਜ਼ਪੁਰ, 15 ਅਪ੍ਰੈਲ 2026: ਮਯੰਕ ਫਾਊਂਡੇਸ਼ਨ ਦੁਆਰਾ…
Read More » -
ਕਣਕ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਰੇਲਾਂ ਰੋਕਣ ਦਾ ਐਲਾਨ
ਕਣਕ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਰੇਲਾਂ ਰੋਕਣ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ ਨਾਲ…
Read More » -
ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਵਿੱਚ ਰਾਸ਼ਟਰੀ ਪੱਧਰ ਦਾ ਮੇਗਾ ਜੌਬ ਮੇਲਾ 2025-26 ਸਫਲਤਾਪੂਰਵਕ ਆਯੋਜਿਤ
ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਵਿੱਚ ਰਾਸ਼ਟਰੀ ਪੱਧਰ ਦਾ ਮੇਗਾ ਜੌਬ ਮੇਲਾ 2025-26 ਸਫਲਤਾਪੂਰਵਕ ਆਯੋਜਿਤ ਫਿਰੋਜ਼ਪੁਰ, 15-4-2026: ਦੇਵ ਸਮਾਜ…
Read More » -
ਨਾਰੀ ਸ਼ਕਤੀ ਵੰਦਨ ਅਧਿਨਿਯਮ ਦੇ ਸਮਰਥਨ ਵਿੱਚ ਭਾਜਪਾ ਦੀ ਭਵਿਆ ਪਦਯਾਤਰਾ, ਹਜ਼ਾਰਾਂ ਮਹਿਲਾਵਾਂ ਨੇ ਲਿਆ ਹਿੱਸਾ
ਨਾਰੀ ਸ਼ਕਤੀ ਵੰਦਨ ਅਧਿਨਿਯਮ ਦੇ ਸਮਰਥਨ ਵਿੱਚ ਭਾਜਪਾ ਦੀ ਭਵਿਆ ਪਦਯਾਤਰਾ, ਹਜ਼ਾਰਾਂ ਮਹਿਲਾਵਾਂ ਨੇ ਲਿਆ ਹਿੱਸਾ ਡਾ. ਰਾਣਾ ਗੁਰਮੀਤ ਸਿੰਘ…
Read More » -
ਫਿਰੋਜ਼ਪੁਰ ‘ਚ ਡਰੋਨ ਨਾਲ 6.93 ਕਿਲੋ ਹੈਰੋਇਨ ਬਰਾਮਦ
ਫਿਰੋਜ਼ਪੁਰ ‘ਚ ਡਰੋਨ ਨਾਲ 6.93 ਕਿਲੋ ਹੈਰੋਇਨ ਬਰਾਮਦ ਫਿਰੋਜ਼ਪੁਰ, 13 ਅਪ੍ਰੈਲ, 2026 : ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਖਿਲਾਫ ਵੱਡੀ…
Read More » -
ਕਮਿਸ਼ਨਰ ਮੰਡਲ ਫ਼ਿਰੋਜ਼ਪੁਰ ਦਾ ਆਈ.ਏ.ਐੱਸ. ਬਬੀਤਾ ਨੇ ਚਾਰਜ ਸੰਭਾਲਿਆ
ਕਮਿਸ਼ਨਰ ਮੰਡਲ ਫ਼ਿਰੋਜ਼ਪੁਰ ਦਾ ਆਈ.ਏ.ਐੱਸ. ਬਬੀਤਾ ਨੇ ਚਾਰਜ ਸੰਭਾਲਿਆ ਫ਼ਿਰੋਜ਼ਪੁਰ, 13 ਅਪ੍ਰੈਲ 2026: ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਬਬੀਤਾ ਨੇ ਅੱਜ ਕਮਿਸ਼ਨਰ…
Read More » -
ਪ੍ਰੋ ਡਾ ਰਜੀਵ ਅਰੋੜਾ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਬਣੇ ਨਵੇਂ ਰਜਿਸਟਰਾਰ
ਪ੍ਰੋ ਡਾ ਰਜੀਵ ਅਰੋੜਾ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਬਣੇ ਨਵੇਂ ਰਜਿਸਟਰਾਰ ਡਾ. ਰਾਜੀਵ ਅਰੋੜਾ ਨੇ ਐੱਸ…
Read More » -
Free Medical & Environmental Awareness Camp Organized, Hundreds Benefit
Free Medical & Environmental Awareness Camp Organized, Hundreds Benefit Ferozepur, April 13, 2026: A medical and environmental awareness camp…
Read More »