Ferozepur News

-
ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ
ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ ਪਿੰਡ ਬੱਗੇ ਕੇ ਪਿੱਪਲ, ਬਸਤੀ…
Read More » -
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 05 ਫਰਮਾਂ ਦੇ ਲਾਇਸੰਸ ਸਸਪੈਂਡ, ਜਦਕਿ 11 ਫ਼ਰਮਾਂ ਦੇ ਲਾਇਸੰਸ ਕੀਤੇ ਰੱਦ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 05 ਫਰਮਾਂ ਦੇ ਲਾਇਸੰਸ ਸਸਪੈਂਡ, ਜਦਕਿ 11 ਫ਼ਰਮਾਂ ਦੇ ਲਾਇਸੰਸ ਕੀਤੇ ਰੱਦ ਫ਼ਿਰੋਜ਼ਪੁਰ, 22 ਜੁਲਾਈ 2025: ਵਧੀਕ…
Read More » -
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਨਵੇਂ ਬਣ ਰਹੇ ਹਾਈਵੇ ਸੰਬੰਧੀ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਨਵੇਂ ਬਣ ਰਹੇ ਹਾਈਵੇ ਸੰਬੰਧੀ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ ਫਿਰੋਜ਼ਪੁਰ , 22 ਜੁਲਾਈ 2025: ਕਿਸਾਨ ਮਜ਼ਦੂਰ…
Read More » -
अनमोल 100 रुपये का नोट – एक माँ का आशीर्वाद
💙 अनमोल 100 रुपये का नोट – एक माँ का आशीर्वाद 💙 एक डॉक्टर ने हाल ही में एक…
Read More » -
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 36 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 36 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਫ਼ਿਰੋਜ਼ਪੁਰ, 21 ਜੁਲਾਈ, 2025: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਸਮਾਜ ਦੇ ਪਿਛੜੇ ਅਤੇ ਗਰੀਬ ਵਰਗ ਨੂੰ ਆਰਥਿਕ ਤਾਕਤ ਦੇਣ ਲਈ ਠੋਸ ਅਤੇ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਕੋਸ਼ਿਸ਼ਾਂ ਦੀ ਇੱਕ ਮਹੱਤਵਪੂਰਨ ਕੜੀ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪੰਜਾਬ ਸਰਕਾਰ ਦੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ…
Read More » -
ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵੱਖ-ਵੱਖ ਪਿੰਡਾਂ ਵਿੱਚ ਡਾ. ਅਮਨਦੀਪ ਕੌਰ ਨੇ ਲੋਕਾਂ ਨੂੰ ਜਾਗਰੂਕ ਕੀਤਾ
ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵੱਖ-ਵੱਖ ਪਿੰਡਾਂ ਵਿੱਚ ਡਾ. ਅਮਨਦੀਪ ਕੌਰ ਨੇ ਲੋਕਾਂ ਨੂੰ ਜਾਗਰੂਕ ਕੀਤਾ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਹਰੇਕ ਨਾਗਰਿਕ ਦੀ ਭੂਮਿਕਾ ਅਹਿਮ : ਡਾ. ਅਮਨਦੀਪ ਕੌਰ ਗੋਸਲ ਫਿਰੋਜ਼ਪੁਰ, 21 ਜੁਲਾਈ, 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ। ਇਹ ਪ੍ਰਗਟਾਵਾ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਪਿੰਡ ਮੀਰਾ ਸ਼ਾਹ ਨੂਰ, ਹਾਜੀ ਵਾਲਾ ਅਤੇ ਬਸਤੀ ਬੁਲੰਦੇ ਵਾਲੀ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਕੀਤਾ। ਡਾ. ਅਮਨਦੀਪ ਕੌਰ ਗੋਸਲ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੜ ਤੋਂ ਸਨਮਾਨਿਤ ਜੀਵਨ ਬਤੀਤ ਕਰਨ ਦੇ ਯੋਗ ਬਣਾਉਣ ਲਈ ਯਤਨ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ। ਇਸ ਮੌਕੇ ਉਨ੍ਹਾਂ ਹਾਜ਼ਰ ਲੋਕਾਂ ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਉਪਰੰਤ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪਿੰਡਾਂ ‘ਚ ਨਸ਼ਾ ਨਾ ਵਿਕਣ ਦੇਣ ਅਤੇ ਹੋਰਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ। ਇਸ ਮੌਕੇ ਦਲੇਰ ਸਿੰਘ (ਵਾਈਸ ਕੋਆਡੀਨੇਟਰ), ਕੁਲਦੀਪ ਸਿੰਘ ਚੀਮਾ (ਸੋਸ਼ਲ ਮੀਡੀਆ ਜ਼ਿਲ੍ਹਾ ਸਕੱਤਰ), ਮਨਪ੍ਰੀਤ ਸਿੰਘ, ਸੁਬੇਗ ਸਿੰਘ, ਮੱਸਾ ਸਿੰਘ, ਗਗਨਦੀਪ ਸਿੰਘ (ਬਲਾਕ ਪ੍ਰਧਾਨ), ਗੁਰਨੈਬ ਸਿੰਘ, ਸੱਜਣ ਸਿੰਘ, ਮਨਜੀਤ ਸਿੰਘ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।
Read More » -
स्वीमिंग चैम्पियनशिप में लुधियाना की हर्षिता ने जीते सोने, चांदी और कांस्य पदक
स्वीमिंग चैम्पियनशिप में लुधियाना की हर्षिता ने जीते सोने, चांदी और कांस्य पदक फिरोजपुर, 21 जुलाई, 2025: दास एंड ब्राऊन…
Read More » -
ਐਸ.ਸੀ. ਕਮਿਸ਼ਨ ਨੇ ਮੱਲੋ ਕੇ ਰੋਡ ਜ਼ੀਰਾ ਵਿਖੇ 192 ਪਰਵਾਰਾਂ ਨਾਲ ਕੀਤੀ ਮੁਲਾਕਾਤ
ਐਸ.ਸੀ. ਕਮਿਸ਼ਨ ਨੇ ਮੱਲੋ ਕੇ ਰੋਡ ਜ਼ੀਰਾ ਵਿਖੇ 192 ਪਰਵਾਰਾਂ ਨਾਲ ਕੀਤੀ ਮੁਲਾਕਾਤ ਕਿਹਾ, ਕਿਸੇ ਦਾ ਵੀ ਘਰ ਢਾਉਣਾ ਬਿਲਕੁਲ…
Read More » -
Intoxicants seized from inmates inside Ferozepur Jail
Intoxicants seized from inmates inside Ferozepur Jail Ferozepur, July 20, 2025: In a recent search operation carried out by the…
Read More » -
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਈ ਮੈਲ ਰਾਹੀਂ ਵਾਰ ਵਾਰ ਧਮਕੀਆਂ ਦੇਣ ਵਾਲਿਆਂ ਨੂੰ ਤੁਰੰਤ ਭਾਲ ਕਰਕੇ ਗ੍ਰਿਫਤਾਰ ਕੀਤਾ ਜਾਵੇ :- ਭੁੱਲਰ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਈ ਮੈਲ ਰਾਹੀਂ ਵਾਰ ਵਾਰ ਧਮਕੀਆਂ ਦੇਣ ਵਾਲਿਆਂ ਨੂੰ ਤੁਰੰਤ ਭਾਲ ਕਰਕੇ ਗ੍ਰਿਫਤਾਰ ਕੀਤਾ ਜਾਵੇ…
Read More »