
Ferozepur News
-
ਫਿਰੋਜ਼ਪੁਰ ਪਿੰਡ ਵਿੱਚ ਦੋ ਗੁੱਟਾਂ ਵਿਚਕਾਰ ਝੜਪ ਦੌਰਾਨ ਗੋਲੀਬਾਰੀ ਵਿੱਚ 12 ਸਾਲਾ ਬੱਚਾ ਜ਼ਖਮੀ
ਫਿਰੋਜ਼ਪੁਰ ਪਿੰਡ ਵਿੱਚ ਦੋ ਗੁੱਟਾਂ ਵਿਚਕਾਰ ਝੜਪ ਦੌਰਾਨ ਗੋਲੀਬਾਰੀ ਵਿੱਚ 12 ਸਾਲਾ ਬੱਚਾ ਜ਼ਖਮੀ ਫਿਰੋਜ਼ਪੁਰ, 21 ਅਪ੍ਰੈਲ, 2026: ਫਿਰੋਜ਼ਪੁਰ ਜ਼ਿਲ੍ਹੇ…
Read More » -
ਫਿਰੋਜ਼ਪੁਰ ਦੇ ਡਾਕਟਰਾਂ ਵੱਲੋਂ ਸਿਵਲ ਸਰਜਨ ਡਾ. ਮੀਨਾਕਸ਼ੀ ਦਾ ਵਿਸ਼ੇਸ਼ ਸਨਮਾਨ
ਫਿਰੋਜ਼ਪੁਰ ਦੇ ਡਾਕਟਰਾਂ ਵੱਲੋਂ ਸਿਵਲ ਸਰਜਨ ਡਾ. ਮੀਨਾਕਸ਼ੀ ਦਾ ਵਿਸ਼ੇਸ਼ ਸਨਮਾਨ ਫਿਰੋਜ਼ਪੁਰ 21 ਅਪ੍ਰੈਲ, 2026: ਅੱਜ ਫਿਰੋਜ਼ਪੁਰ ਸ਼ਹਿਰ ਦੇ ਨਾਮਵਰ…
Read More » -
ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਜੇ. ਈ. ਈ. ਮੇਂਨਜ਼ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ
ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਜੇ. ਈ. ਈ. ਮੇਂਨਜ਼ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਫਿਰੋਜ਼ਪੁਰ, 21-4-4026: ਵਿਸਥਾਰੁਪੂਰਵਕ ਜਾਣਕਾਰੀ ਦਿੰਦਿਆਂ…
Read More » -
जेईई मैन्स में डीसीएम ग्रुप के विद्यार्थियों ने गाढ़े झंडे, कुनाल बांसल ने हासिल किए 99.59 परसैंटाइल
जेईई मैन्स में डीसीएम ग्रुप के विद्यार्थियों ने गाढ़े झंडे, कुनाल बांसल ने हासिल किए 99.59 परसैंटाइल -अध्यापको ने विद्यार्थियो…
Read More » -
ਵਿਧਾਇਕ ਰਜਨੀਸ਼ ਦਹੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਵਿਧਾਇਕ ਰਜਨੀਸ਼ ਦਹੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਫ਼ਿਰੋਜ਼ਪੁਰ, 21 ਅਪ੍ਰੈਲ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਰਾਜ ਸਰਕਾਰ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਉਪਲਬੱਧ ਕਰਵਾਉਣ ਲਈ ਯਤਨਸ਼ੀਲ ਹੈ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਆ ਨੇ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਨਾ ਬੇਗੂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ, ਸਰਕਾਰੀ ਹਾਈ ਸਕੂਲ ਪਿਆਰੇਆਣਾ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਅਤੇ ਨਿਰੰਤਰ ਯਤਨਾਂ ਨਾਲ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੇ ਉਸਾਰੂ ਮਾਹੌਲ ਸਦਕਾ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਕਾਰੀ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮੱਧ ਵਰਗ ਦੇ ਬੱਚਿਆਂ ਨੂੰ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਮਿੱਥਿਆ ਗਿਆ ਟੀਚਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਅਤ ਸਮਾਜ ਹੀ ਕਿਸੇ ਵਿਕਸਿਤ ਰਾਜ ਅਤੇ ਦੇਸ਼ ਦੀ ਬੁਨਿਆਦ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਨਾ ਸਿਰਫ ਸਿੱਖਿਆ ਵਿਵਸਥਾ ਨੂੰ ਮਜਬੂਤੀ ਦੇਣਗੇ ਬਲਕਿ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰ ਨਾਗਰਿਕ ਬਣਾਉਣ ਵਿਚ ਵੀ ਸਹਾਇਕ ਸਿੱਧ ਹੋਣਗੇ। ਉਨ੍ਹਾਂ ਫ਼ਿਰੋਜ਼ਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸੰਸਥਾਵਾਂ ਦਾ ਲਾਭ ਵੀ ਪ੍ਰਾਪਤ ਕਰ ਸਕਣ। ਇਸ ਮੌਕੇ ਰੌਬੀ ਸੰਧੂ ਪੀ.ਏ, ਸਰਪੰਚ ਮਨਦੀਪ ਸਿੰਘ ਪਿਆਰੇਆਣਾ, ਸਰਪੰਚ ਸੁਖਵੀਰ ਕੌਰ, ਸਕੂਲ ਚੇਅਰਪਰਸਨ ਹਰਪ੍ਰੀਤ ਕੌਰ ਸਕੂਲ ਇੰਚਾਰਜ ਹਰਜਿੰਦਰਪਾਲ ਸਿੰਘ, ਪ੍ਰਿੰਸੀਪਲ ਅਰਵਿੰਦਰ ਸਿੰਘ, ਪ੍ਰਿੰਸੀਪਲ ਹਰਫੂਲ ਸਿੰਘ, ਸਰਪੰਚ ਸ਼੍ਰੀਮਤੀ ਅਮਨਦੀਪ ਕੌਰ, ਗੁਰਬਾਜ਼ ਸਿੰਘ, ਸਾਬਕਾ ਸਰਪੰਚ ਗੁਰਮੇਜ ਸਿੰਘ, ਸਕੂਲਾਂ ਦਾ ਸਮੂਹ ਸਟਾਫ਼ ਆਦਿ ਮੌਜੂਦ ਸਨ।
Read More » -
ਪੰਜਾਬ ਨੇ ਦੁਬਈ ਨੂੰ 15 ਮੀਟਰਕ ਟਨ ਹਰੀ ਮਿਰਚ ਦੇ ਪਹਿਲੇ ਨਿਰਯਾਤ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਕਿਸਾਨਾਂ ਦੀ ਆਮਦਨ ਨੂੰ ਹੁਲਾਰਾ
ਪੰਜਾਬ ਨੇ ਦੁਬਈ ਨੂੰ 15 ਮੀਟਰਕ ਟਨ ਹਰੀ ਮਿਰਚ ਦੇ ਪਹਿਲੇ ਨਿਰਯਾਤ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਕਿਸਾਨਾਂ…
Read More » -
ਜ਼ਿਲ੍ਹਾ ਪ੍ਰਸ਼ਾਸਨ ਨੇ ਗਿਆਨ ਭਾਰਤਮ ਮਿਸ਼ਨ ਤਹਿਤ ਦੁਰਲੱਭ ਹੱਥ-ਲਿਖਤਾਂ ਦਾ ਪਤਾ ਲਗਾਉਣ ਅਤੇ ਸੰਭਾਲਣ ਲਈ ਮੁਹਿੰਮ ਸ਼ੁਰੂ ਕੀਤੀ
ਜ਼ਿਲ੍ਹਾ ਪ੍ਰਸ਼ਾਸਨ ਨੇ ਗਿਆਨ ਭਾਰਤਮ ਮਿਸ਼ਨ ਤਹਿਤ ਦੁਰਲੱਭ ਹੱਥ-ਲਿਖਤਾਂ ਦਾ ਪਤਾ ਲਗਾਉਣ ਅਤੇ ਸੰਭਾਲਣ ਲਈ ਮੁਹਿੰਮ ਸ਼ੁਰੂ ਕੀਤੀ ਫਿਰੋਜ਼ਪੁਰ, 20…
Read More » -
ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਨੌਜਵਾਨਾਂ ਨੂੰ ਰੁਜ਼ਗਾਰ ਦੇਣ ’ਚ ਪਾ ਰਿਹਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ
ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਨੌਜਵਾਨਾਂ ਨੂੰ ਰੁਜ਼ਗਾਰ ਦੇਣ ’ਚ ਪਾ ਰਿਹਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ, 20 ਅਪ੍ਰੈਲ,…
Read More » -
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੀਆਂ ਵੱਖ-ਵੱਖ ਸੜਕਾਂ ਦੀ ਰਿਪੇਅਰ ਦੇ ਰੱਖੇ ਨੀਂਹ ਪੱਥਰ
ਬਿਹਤਰ ਸੜਕਾਂ ਖੁਸ਼ਹਾਲੀ ਦੀ ਕੁੰਜੀ ਵਿਧਾਇਕ ਭੁੱਲਰ ਸੜਕ ਮੁਰੰਮਤ ਪ੍ਰੋਜੈਕਟ 6 ਕਿਲੋਮੀਟਰ ਤੋਂ ਵੱਧ ਨੂੰ ਕਵਰ ਕਰਦਾ ਹੈ ਫਿਰੋਜ਼ਪੁਰ,…
Read More » -
फिरोजपुर में भगवान परशुराम जन्मोत्सव पर भव्य शोभायात्रा, शहर हुआ भक्तिमय
फिरोजपुर में भगवान परशुराम जन्मोत्सव पर भव्य शोभायात्रा, शहर हुआ भक्तिमय फिरोजपुर। 19-4-2026 : भगवान विष्णु के छठे अवतार भगवान…
Read More »