Year: 2026
-
Ferozepur News
ਸਿੱਖਿਆ ਵਿਭਾਗ ਨੇ ਆਨਲਾਈਨ ਹਾਜ਼ਰੀ ਦੇ ਚੱਕਰਾਂ ਨੇ ਚੱਕਰਾਂ ‘ਚ ਪਾਏ ਅਧਿਆਪਕ, ਪੜ੍ਹਾਈ ‘ਤੇ ਵੀ ਪੈ ਰਿਹਾ
ਸਿੱਖਿਆ ਵਿਭਾਗ ਨੇ ਆਨਲਾਈਨ ਹਾਜ਼ਰੀ ਦੇ ਚੱਕਰਾਂ ਨੇ ਚੱਕਰਾਂ ‘ਚ ਪਾਏ ਅਧਿਆਪਕ, ਪੜ੍ਹਾਈ ‘ਤੇ ਵੀ ਪੈ ਰਿਹਾ ਹੈ। ਪੂਰੀ ਤਰ੍ਹਾਂ…
Read More » -
Ferozepur News
ਫਿਰੋਜ਼ਪੁਰ ਵਿੱਚ ਤੇਜ਼ ਰਫ਼ਤਾਰ ਕਾਰ ਨੇ ਲਈ ਨੌਜਵਾਨ ਦੀ ਜਾਨ
Screenshotਫਿਰੋਜ਼ਪੁਰ ਵਿੱਚ ਤੇਜ਼ ਰਫ਼ਤਾਰ ਫਾਰਚੂਨਰ ਨੇ ਲਈ ਨੌਜਵਾਨ ਦੀ ਜਾਨ ਫਿਰੋਜ਼ਪੁਰ, 8 ਅਪ੍ਰੈਲ, 2026: ਬਹਿਰਾਮ ਪੁਲਿਸ ਸੀਮਾ ਅਧੀਨ ਆਉਂਦੇ ਪਿੰਡ…
Read More » -
Ferozepur News
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 10 ਅਪ੍ਰੈਲ ਨੂੰ ਗੋਲਡਨ ਰਿਜ਼ੋਰਟ ਕੁਲਗੜ੍ਹੀ ਵਿਖੇ ਲਗਾਇਆ ਜਾਵੇਗਾ — ਡਾ. ਬਲਵਿੰਦਰ ਸਿੰਘ
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 10 ਅਪ੍ਰੈਲ ਨੂੰ ਗੋਲਡਨ ਰਿਜ਼ੋਰਟ ਕੁਲਗੜ੍ਹੀ ਵਿਖੇ ਲਗਾਇਆ ਜਾਵੇਗਾ — ਡਾ. ਬਲਵਿੰਦਰ ਸਿੰਘ ਫ਼ਿਰੋਜ਼ਪੁਰ, 8…
Read More » -
Ferozepur News
रेलवे ने रेल यात्रियों के लिए ज़रूरी सेफ्टी एडवाइज़री जारी की
रेलवे ने रेल यात्रियों के लिए ज़रूरी सेफ्टी एडवाइज़री जारी की फ़िरोज़पुर, 8 अप्रैल, 2026: फ़िरोज़पुर रेलवे डिवीज़न ने यात्रियों…
Read More » -
Ferozepur News
ਫਿਰੋਜ਼ਪੁਰ ਵਿੱਚ 5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ; ਇੱਕ ਗ੍ਰਿਫ਼ਤਾਰ
ਫਿਰੋਜ਼ਪੁਰ ਵਿੱਚ 5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ; ਇੱਕ ਗ੍ਰਿਫ਼ਤਾਰ ਫਿਰੋਜ਼ਪੁਰ, 7 ਅਪ੍ਰੈਲ, 2026: ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ…
Read More » -
Ferozepur News
ਤਨਖਾਹ ਤੋਂ ਵਾਂਝੇ ਐਡਿਡ ਸਕੂਲਾਂ ਦੇ ਅਧਿਆਪਕ ਖੂਨ ਨਾਲ ਲਿਖ ਕੇ ਪੰਜਾਬ ਸਰਕਾਰ ਨੂੰ ਦੇਣਗੇ ਮੰਗ ਪੱਤਰ
ਤਨਖਾਹ ਤੋਂ ਵਾਂਝੇ ਐਡਿਡ ਸਕੂਲਾਂ ਦੇ ਅਧਿਆਪਕ ਖੂਨ ਨਾਲ ਲਿਖ ਕੇ ਪੰਜਾਬ ਸਰਕਾਰ ਨੂੰ ਦੇਣਗੇ ਮੰਗ ਪੱਤਰ ਯੂਨੀਅਨ ਵੱਲੋਂ 9…
Read More » -
Ferozepur News
**देव समाज कॉलेज फॉर विमेन ने नेशनल एडुट्रस्ट ऑफ इंडिया के सहयोग से ‘ग्रीन भारत: 2-सप्ताह का प्रभाव चुनौती’ का आयोजन किया**
**देव समाज कॉलेज फॉर विमेन ने नेशनल एडुट्रस्ट ऑफ इंडिया के सहयोग से ‘ग्रीन भारत: 2-सप्ताह का प्रभाव चुनौती’ का…
Read More » -
Ferozepur News
ਸਰਕਾਰੀ ਪ੍ਰਾਇਮਰੀ ਸਕੂਲ ਝੋਕ ਹਰੀਹਰ ਦਾ ਸਲਾਨਾ ਨਤੀਜਾ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ
ਸਰਕਾਰੀ ਪ੍ਰਾਇਮਰੀ ਸਕੂਲ ਝੋਕ ਹਰੀਹਰ ਦਾ ਸਲਾਨਾ ਨਤੀਜਾ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ ਵਿਧਾਇਕ ਐਡਵੋਕੇਟ ਰਜਨੀਸ਼ ਦਯੀਆ ਨੇ ਹੋਣਹਾਰ ਵਿਦਿਆਰਥੀਆਂ ਨੂੰ…
Read More » -
Ferozepur News
ਫਿਰੋਜ਼ਪੁਰ ਵਿੱਚ ‘ਗ੍ਰੀਨ ਕਾਰਨੀਵਲ’ ਤਹਿਤ ਆਯੋਜਿਤ ਵਾਤਾਵਰਣ ਕੁਇਜ਼ ਵਿੱਚ ਨੌਜਵਾਨ ਦਿਮਾਗ ਚਮਕੇ
ਫਿਰੋਜ਼ਪੁਰ ਵਿੱਚ ‘ਗ੍ਰੀਨ ਕਾਰਨੀਵਲ’ ਤਹਿਤ ਆਯੋਜਿਤ ਵਾਤਾਵਰਣ ਕੁਇਜ਼ ਵਿੱਚ ਨੌਜਵਾਨ ਦਿਮਾਗ ਚਮਕੇ ਫਿਰੋਜ਼ਪੁਰ, 6 ਅਪ੍ਰੈਲ, 2026: ਮਯੰਕ ਫਾਊਂਡੇਸ਼ਨ ਨੇ ਆਪਣੇ…
Read More » -
Ferozepur News
ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ
ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ – ਖੇਤੀ ਮਸ਼ੀਨਾਂ ‘ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਸਬਸਿਡੀ—ਕਿਸਾਨ 24 ਅਪ੍ਰੈਲ ਤੱਕ ਕਰਨ ਅਪਲਾਈ – ਪਰਾਲੀ ਸੰਭਾਲ ਲਈ ਕਿਸਾਨਾਂ ਨੂੰ ਆਨਲਾਈਨ ਅਰਜ਼ੀਆਂ ਦੇਣ ਦੀ ਅਪੀਲ ਫਿਰੋਜ਼ਪੁਰ, 7 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ’ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਬਿਲਕੁਲ ਖਤਮ ਕੀਤਾ ਜਾ ਸਕੇ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇ ਕਿ ਬੇਲਰ, ਰੇਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ ਅਤੇ ਕੰਬਾਈਨ ਤੇ ਲੱਗਣ ਵਾਲਾ ਸੁਪਰ ਐਸ.ਐਮ.ਐਸ. ਆਦਿ ਮਸ਼ੀਨਾਂ ਦੀ ਖਰੀਦ ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ। ਡਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ।ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ‘ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪਹਿਲਾਂ ਉਪਲਭਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਦੀ ਵੀ ਅਪੀਲ ਕੀਤੀ।
Read More »