Day: April 16, 2026
-
Ferozepur News
ਵਿਸ਼ਵ ਧਰਤ ਦਿਵਸ (22 ਅ੍ਰਪੈਲ) ਤੇ ਵਿਸ਼ੇਸ਼ : ਧਰਤੀ ਦੀ ਸੁਰੱਖਿਆ -ਸਾਡੀ ਜ਼ਿੰਮੇਵਾਰੀ
ਵਿਸ਼ਵ ਧਰਤ ਦਿਵਸ (22 ਅ੍ਰਪੈਲ) ਤੇ ਵਿਸ਼ੇਸ਼ : ਧਰਤੀ ਦੀ ਸੁਰੱਖਿਆ -ਸਾਡੀ ਜ਼ਿੰਮੇਵਾਰੀ। ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨਾ ਸਮੇਂ ਦੀ…
Read More » -
Ferozepur News
ਵਿਦਿਆਰਥੀ ਵਰਗ ਦੀ ਕਲਾਸਾਂ ਲਗਾਉਣ ਦੀ ਘੱਟਦੀ ਰੁਚੀ ਇੱਕ ਵੱਡੀ ਚੁਣੌਤੀ
ਵਿਦਿਆਰਥੀ ਵਰਗ ਦੀ ਕਲਾਸਾਂ ਲਗਾਉਣ ਦੀ ਘੱਟਦੀ ਰੁਚੀ ਇੱਕ ਵੱਡੀ ਚੁਣੌਤੀ। ਮੌਜੂਦਾ ਸਮਾ ਸਿੱਖਿਆ ਦੇ ਖੇਤਰ ਵਿੱਚ ਤਬਦੀਲੀਆਂ ਦਾ…
Read More » -
Ferozepur News
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਇਲੈਕਟ੍ਰਾਨਿਕ ਕਮਿਊਨੀਕੇਸ਼ਨ ਇੰਜ ਅਤੇ ਇਲੈਕਟ੍ਰੀਕਲ ਇੰਜ ਵਲੋਂ ਸੰਯੁਕਤ ਤਕਨੀਕੀ ਵਰਕਸ਼ਾਪ ਸਫਲਤਾਪੂਰਵਕ ਸੰਪੰਨ
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਇਲੈਕਟ੍ਰਾਨਿਕ ਕਮਿਊਨੀਕੇਸ਼ਨ ਇੰਜ ਅਤੇ ਇਲੈਕਟ੍ਰੀਕਲ ਇੰਜ ਵਲੋਂ ਸੰਯੁਕਤ ਤਕਨੀਕੀ ਵਰਕਸ਼ਾਪ ਸਫਲਤਾਪੂਰਵਕ ਸੰਪੰਨ ਫ਼ਿਰੋਜ਼ਪੁਰ, 16-4-2026:…
Read More » -
Ferozepur News
ਨਗਰ ਨਿਗਮ ਚੋਣਾਂ ਦੇ ਨਤੀਜੇ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਆਕਾਰ ਦੇਣਗੇ
ਨਗਰ ਨਿਗਮ ਚੋਣਾਂ ਦੇ ਨਤੀਜੇ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਆਕਾਰ ਦੇਣਗੇ ਫਿਰੋਜ਼ਪੁਰ, 16 ਅਪ੍ਰੈਲ, 2026: ਪੰਜਾਬ ਵਿੱਚ ਆਉਣ…
Read More » -
Ferozepur News
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜਪੁਰ ਵਿਖੇ ਵਕਤ-ਏ-ਰੁਖ਼ਸਤ ਨਾਮਕ ਵਿਦਾਇਗੀ ਸਮਾਰੋਹ ਦਾ ਆਯੋਜਨ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜਪੁਰ ਵਿਖੇ ਵਕਤ-ਏ-ਰੁਖ਼ਸਤ ਨਾਮਕ ਵਿਦਾਇਗੀ ਸਮਾਰੋਹ ਦਾ ਆਯੋਜਨ ਫ਼ਿਰੋਜ਼ਪੁਰ, 16-4-2026:ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ…
Read More » -
Ferozepur News
ਡਾਕਟਰ ਮੀਨਾਕਸ਼ੀ ਢੀਂਗਰਾ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
ਡਾਕਟਰ ਮੀਨਾਕਸ਼ੀ ਢੀਂਗਰਾ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ – ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਮੁੱਖ ਮਕਸਦ :- ਡਾ. ਮੀਨਾਕਸ਼ੀ ਢੀਂਗਰਾ ਫਿਰੋਜ਼ਪੁਰ 16 ਅਪ੍ਰੈਲ, 2026: ਮੀਨਾਕਸ਼ੀ ਢੀਂਗਰਾ ਵੱਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਦਫ਼ਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਟਾਫ਼ ਵੱਲੋਂ ਡਾ. ਮੀਨਾਕਸ਼ੀ ਢੀਂਗਰਾ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਵਾਗਤ ਕੀਤਾ। ਡਾ. ਮੀਨਾਕਸ਼ੀ ਢੀਂਗਰਾ ਇਸ ਤੋਂ ਪਹਿਲਾਂ ਫ਼ਿਜ਼ਪੁਰ ਵਿਖੇ ਵੱਖ-ਵੱਖ ਅਹੁਦਿਆ ਤੇ ਰਹਿ ਕੇ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾ ਪ੍ਰਦਾਨ ਕੀਤੀਆਂ ਹਨ। ਉਹ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੇ ਅਹੁਦੇ ’ਤੇ ਤਾਇਨਾਤ ਰਹੇ ਅਤੇ ਹੁਣ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਤਰੱਕੀ ਦੇ ਕੇ ਬਤੌਰ ਸਿਵਲ ਸਰਜਨ ਫ਼ਿਰੋਜ਼ਪੁਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਡਾਕਟਰ ਮੀਨਾਕਸ਼ੀ ਢੀਂਗਰਾ ਨੇ ਕਿਹਾ ਕਿ ਲੋਕ ਹਿੱਤ ਵਿੱਚ ਸਾਰੀਆਂ ਸਰਕਾਰੀ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਮਿਲਾਵਟ ਖੋਰਾਂ ਨੂੰ ਚਿਤਾਵਨੀ ਦਿੱਤੀ ਕਿ ਖਾਧ ਪਦਾਰਥਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਖਾਣ ਪੀਣ ਵਾਲੀਆਂ ਵਸਤੂਆਂ ਸ਼ੁੱਧ ਅਤੇ ਸਾਫ਼ ਮਿਲਣ, ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਨਸ਼ੇ ਦੇ ਮਾੜੇ ਪ੍ਰਭਾਵਾ ਬਾਰੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜਾਂ ਨੂੰ ਸਹੀ ਇਲਾਜ ਮਿਲੇ ਇਸ ਬਾਰੇ ਹਰ ਸੰਭਵ ਕਦਮ ਚੁੱਕੇ ਜਾਣਗੇ। ਸਰਕਾਰੀ ਹਸਪਤਾਲਾਂ ਵਿੱਚ ਮਹਿਲਾ ਰੋਗੀਆਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਇਲਾਜ ਲਈ ਪਹਿਲ ਦਿੱਤੀ ਜਾਵੇਗੀ। ਫ਼ਿਰੋਜ਼ਪੁਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਇਲਾਜ ਕਰਾਉਣ ਆਏ ਮਰੀਜ਼ਾਂ ਨੂੰ ਆਪਣੇ ਪੱਲਿਓਂ ਪੈਸੇ ਖਰਚ ਨਾ ਕਰਨੇ ਪੈਣ, ਇਸ ਲਈ ਉਚੇਚੇ ਪ੍ਰਬੰਧ ਕੀਤੇ ਜਾਣਗੇ।
Read More »