Ferozepur News

ਫਿਰੋਜ਼ਪੁਰ ਵਿੱਚ ਭਾਜਪਾ ਵਰਕਰਾਂ ਨੇ ਦ੍ਰੋਪਦੀ ਮੁਰਮੂ ਦੇ ਰਾਸ਼ਟਰਪਤੀ ਬਣਨ ਦੀ ਖੁਸ਼ੀ ਵੰਡੇ ਲੱਡੂ 

ਫਿਰੋਜ਼ਪੁਰ ਵਿੱਚ ਭਾਜਪਾ ਵਰਕਰਾਂ ਨੇ ਦ੍ਰੋਪਦੀ ਮੁਰਮੂ ਦੇ ਰਾਸ਼ਟਰਪਤੀ ਬਣਨ ਦੀ ਖੁਸ਼ੀ ਵੰਡੇ ਲੱਡੂਗੌਰਵ ਮਾਣਿ

ਫਿਰੋਜ਼ਪੁਰ ਵਿੱਚ ਭਾਜਪਾ ਵਰਕਰਾਂ ਨੇ ਦ੍ਰੋਪਦੀ ਮੁਰਮੂ ਦੇ ਰਾਸ਼ਟਰਪਤੀ ਬਣਨ ਦੀ ਖੁਸ਼ੀ ਵੰਡੇ ਲੱਡੂ 

ਦਕੋਟ 23 ਜੁਲਾਈ 2022 –  ਦ੍ਰੋਪਦੀਮੁਰਮੂ ਨੂੰ ਦੇਸ਼ ਦੇ ਨਵੇਂ ਰਾਸ਼ਟਰਪਤੀ ਚੁਣੇ ਜਾਣ ਤੇ  ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ  ਭਾਜਪਾ ਕਾਰਜਕਾਰਨੀ ਦੇ  ਮੈਂਬਰ   ਐਡਵੋਕੇਟ ਅਸ਼ਵਨੀ ਢੀਂਗਰਾ ਦੀ ਅਗਵਾਈ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਤੇ ਸੰਯੋਜਕ ਗੋਬਿੰਦ ਰਾਮ   ਅਗਰਵਾਲ   ਨੇ ਕਿਹਾ ਦਰੋਪਦੀ ਮੁਰਮੂ ਦੇਸ਼ ਦੀ ਪਹਿਲੀ ਮਹਿਲਾ ਆਦੀਵਾਸੀ ਦੇ ਰਾਸ਼ਟਰਪਤੀ ਬਣਨ ਨਾਲ ਕੇਵਲ ਆਦੀਵਾਸੀਆਂ ਨੂੰ ਹੀ ਨਹੀ, ਸਗੋ ਦੇਸ਼ ਦੇ  ਹਰੇਕ ਵਰਗ ਦੇ ਲੋਕ ਮਾਣ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਭਾਜਪਾ ਇੱਕੋ ਇੱਕ ਅਜਿਹੀ ਪਾਰਟੀ ਹੈ, ਜੋ ਦੇਸ਼ ਦੇ ਪਛੜੇ ਤੇ ਆਦੀਵਾਸੀ ਲੋਕਾਂ ਨੂੰ ਮਾਣ ਸਤਿਕਾਰ ਦਿੰਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਛਾਵਣੀ ਮੰਡਲ ਦੇ  ਕਈ ਨੇਤਾ ਅਤੇ ਕਾਰਜਕਰਤਾ ਹਾਜ਼ਰ ਸਨ  ਜਿਨ੍ਹਾਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ

Related Articles

Leave a Reply

Your email address will not be published. Required fields are marked *

Back to top button