Ferozepur News

ਸੀ.ਐਮ. ਦੀ ਯੋਗਸ਼ਾਲਾ ਤਹਿਤ ਕੰਟੋਨਮੈਂਟ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਯੋਗਾ ਦਿਵਸ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲ

ਫ਼ਿਰੋਜ਼ਪੁਰ, 19 ਜੂਨ, 2025: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ 2025 (ਸ਼ਨੀਵਾਰ) ਨੂੰ ਸੀ.ਐਮ. ਦੀ ਯੋਗਸ਼ਾਲਾ ਤਹਿਤ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਕੰਟੋਨਮੈਂਟ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਵਿਖੇ ਸਵੇਰੇ 06:00 ਵਜੇ ਤੋਂ ਸਵੇਰੇ 07:00 ਵਜੇ ਤੱਕ ਜ਼ਿਲ੍ਹਾ ਪੱਧਰ’ ਤੇ ਮਨਾਇਆ ਜਾਵੇਗਾ ਜਿਸ ਦਾ ਥੀਮ “ਯੋਗ ਫਾਰ ਵਨ ਅਰਥ, ਵਨ ਹੈਲਥ” ਹੋਵੇਗਾ। ਇਸੇ ਤਰ੍ਹਾਂ ਹੀ ਤਹਿਸੀਲ ਅਤੇ ਬਲਾਕ ਪੱਧਰ ‘ਤੇ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ।

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ ਜੀਵਨਸ਼ੈਲੀ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਯੋਗ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ।

ਸੀ.ਐਮ. ਦੀ ਯੋਗਸ਼ਾਲਾ ਤਹਿਤ ਕੰਟੋਨਮੈਂਟ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ

Related Articles

Leave a Reply

Your email address will not be published. Required fields are marked *

Back to top button