Ferozepur News

ਫਿਰੋਜ਼ਪੁਰ ਦੇ ਪਿੰਡ ਮਹਾਲਮ ਪਹੁੰਚੇ ਐਸ ਸੀ ਕਮਿਸ਼ਨ ਦੇ ਮੈਂਬਰ ਕਿਹਾ ਜਲਦ ਹੋਵੇਗਾ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ

ਫਿਰੋਜ਼ਪੁਰ ਦੇ ਪਿੰਡ ਮਹਾਲਮ ਪਹੁੰਚੇ ਐਸ ਸੀ ਕਮਿਸ਼ਨ ਦੇ ਮੈਂਬਰ ਕਿਹਾ ਜਲਦ ਹੋਵੇਗਾ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ

ਫਿਰੋਜ਼ਪੁਰ ਦੇ ਪਿੰਡ ਮਹਾਲਮ ਪਹੁੰਚੇ ਐਸ ਸੀ ਕਮਿਸ਼ਨ ਦੇ ਮੈਂਬਰ ਕਿਹਾ ਜਲਦ ਹੋਵੇਗਾ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ

ਫਿਰੋਜ਼ਪੁਰ 5 ਅਗਸਤ, 2025: ਐਸ ਸੀ ਕਮਿਸ਼ਨ ਪੰਜਾਬ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਫਿਰੋਜ਼ਪੁਰ ਦੇ ਪਿੰਡ ਮਹਾਲਮ ਵਿਖੇ ਪਹੁੰਚੇ ਜਿਥੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀਆਂ ਜੋ ਵੀ ਮੁਸ਼ਕਲਾਂ ਹਨ। ਹਨ ਸਰਕਾਰ ਨਾਲ ਗੱਲਬਾਤ ਕਰ ਉਨ੍ਹਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾਵੇਗਾ.

ਉਨ੍ਹਾਂ ਕਿਹਾ ਅਗਰ ਕਿਸੇ ਗਰੀਬ ਨਾਲ ਧੱਕੇਸ਼ਾਹੀ ਹੋ ਰਹੀ ਹੈ। ਤਾਂ ਉਹ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਮਹਾਲਮ ਅਤੇ ਡਾ ਅੰਬੇਡਕਰ ਸੈਨਾ ਪੰਜਾਬ ਨੇ ਉਨ੍ਹਾਂ ਦਾ ਸਵਾਗਤ ਕੀਤਾ.

ਇਸ ਮੌਕੇ ਐਸ ਸੀ ਕਮਿਸ਼ਨ ਮੈਬਰ ਨੇ ਵਿਸ਼ਵਾਸ ਦਵਾਇਆ ਕਿ ਜਲਦੀ ਤੋਂ ਜਲਦੀ ਉਹ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਐਸ ਸੀ ਭਾਈਚਾਰੇ ਦੀਆਂ ਮੰਗਾਂ ਨੂੰ ਪੂਰਾ ਕਰਾਉਣਗੇ ਇਸ ਮੌਕੇ ਗੁਰਪ੍ਰੀਤ ਸਿੰਘ ਮਹਾਲਮ, ਪ੍ਰਧਾਨ ਸੋਨੂੰ ਨਾਹਰ, ਸੁਰਿੰਦਰ ਕਲਿਆਣ,ਗੁਰਜੀਤ ਸਿੰਘ ਸਰਪੰਚ, ਰੇਸ਼ਮ ਭੱਟੀ, ਹਰਜਿੰਦਰ ਸਿੰਘ ਫਿਰੋਜ਼ਸ਼ਾਹ,ਸਰਵਣ ਸਿੰਘ ਸਰਪੰਚ ਮਹਾਲਾਮ, ਬਲਵਿੰਦਰ ਸਿੰਘ, ਬਲਦੇਵ ਸਿੰਘ ,ਪ੍ਰੀਤਮ ਸਿੰਘ ਅਤੇ ਆਦਿ ਲੋਕਾਂ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button