Ferozepur News

ਰਾਣਾ ਗੁਰਮੀਤ ਸਿੰਘ ਸੋਢੀ ਅਤੇ ਹੀਰਾ ਸੋਢੀ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਨਿਮਰਤਾ ਭਰੀ ਮੁਲਾਕਾਤ

ਫਿਰੋਜ਼ਪੁਰ, 1 ਦਸੰਬਰ 2025: ਰਾਧਾ ਸੁਆਮੀ ਡੇਰਾ ਬਿਆਸ ਦੇ ਮੁੱਖੀ, ਮਹਾਨ ਸ਼ਖ਼ਸੀਅਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਅਤੇ ਹਜ਼ੂਰ ਜਸਦੀਪ ਸਿੰਘ ਗਿੱਲ ਜੀ ਨਾਲ ਅੱਜ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਹੀਰਾ ਸੋਢੀ ਵੱਲੋਂ ਸਨਮਾਨਪੂਰਵਕ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਬਾਬਾ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।

ਇਹ ਪਵਿੱਤਰ ਮੁਲਾਕਾਤ ਆਤਮਕ ਸ਼ਾਂਤੀ, ਨਿਮਰਤਾ ਅਤੇ ਸਮਾਜ ਸੇਵਾ ਦੇ ਮਾਰਗ ‘ਤੇ ਅੱਗੇ ਵਧਣ ਲਈ ਪ੍ਰੇਰਣਾਦਾਇਕ ਰਹੀ। ਸੋਢੀ ਪਰਿਵਾਰ ਨੇ ਕਿਹਾ ਕਿ ਡੇਰਾ ਬਿਆਸ ਦੀ ਸਿੱਖਿਆ ਹਮੇਸ਼ਾ ਮਨੁੱਖਤਾ, ਸੇਵਾ ਅਤੇ ਸਕਾਰਾਤਮਕ ਸੋਚ ਨੂੰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਂਦੀ ਹੈ।

Related Articles

Leave a Reply

Your email address will not be published. Required fields are marked *

Back to top button