Ferozepur News

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰਾਣਾ ਗੁਰਮੀਤ ਸਿੰਘ ਸੋਢੀ ਦੀ ਮੁਲਾਕਾਤ, ਸਿਹਤ ਬਾਰੇ ਲਿਆ ਜਾਇਜ਼ਾ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰਾਣਾ ਗੁਰਮੀਤ ਸਿੰਘ ਸੋਢੀ ਦੀ ਮੁਲਾਕਾਤ, ਸਿਹਤ ਬਾਰੇ ਲਿਆ ਜਾਇਜ਼ਾ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰਾਣਾ ਗੁਰਮੀਤ ਸਿੰਘ ਸੋਢੀ ਦੀ ਮੁਲਾਕਾਤ, ਸਿਹਤ ਬਾਰੇ ਲਿਆ ਜਾਇਜ਼ਾ

ਮੋਹਾਲੀ, 13-2-2026: ਅੱਜ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ Captain Amarinder Singh ਨਾਲ ਸਾਬਕਾ ਮੰਤਰੀ Rana Gurmeet Singh Sodhi ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਮੁਲਾਕਾਤ ਦੌਰਾਨ ਰਾਣਾ ਸੋਢੀ ਨੇ ਡਾਕਟਰਾਂ ਨਾਲ ਵੀ ਵਿਸਥਾਰ ਵਿੱਚ ਗੱਲਬਾਤ ਕੀਤੀ ਅਤੇ ਇਲਾਜ ਸੰਬੰਧੀ ਪੂਰੀ ਜਾਣਕਾਰੀ ਲਈ। ਡਾਕਟਰਾਂ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦਾ ਹੌਸਲਾ ਮਜ਼ਬੂਤ ਹੈ ਅਤੇ ਉਨ੍ਹਾਂ ਦਾ ਇਲਾਜ ਨਿਗਰਾਨੀ ਹੇਠ ਜਾਰੀ ਹੈ।

ਉਨ੍ਹਾਂ ਦੇ ਚਾਹੁਣ ਵਾਲੇ ਅਤੇ ਸਮਰਥਕ ਕੈਪਟਨ ਸਾਹਿਬ ਦੀ ਜਲਦੀ ਤੰਦਰੁਸਤੀ ਲਈ ਅਰਦਾਸ ਕਰ ਰਹੇ ਹਨ। ਰਾਣਾ ਗੁਰਮੀਤ ਸਿੰਘ ਸੋਢੀ ਨੇ ਵੀ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਪਰਮਾਤਮਾ ਉਨ੍ਹਾਂ ਨੂੰ ਜਲਦੀ ਪੂਰੀ ਤਰ੍ਹਾਂ ਸਿਹਤਯਾਬ ਕਰੇ ਤਾਂ ਜੋ ਉਹ ਮੁੜ ਜਨਤਾ ਦੀ ਨਿਸ਼ਠਾ ਨਾਲ ਸੇਵਾ ਕਰ ਸਕਣ।

Related Articles

Leave a Reply

Your email address will not be published. Required fields are marked *

Back to top button