Ferozepur News

ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਦਿੱਲੀ ਕਮੇਟੀ ਦੇ ਪ੍ਰਧਾਨ ਦਾ ਸਨਮਾਨ ਕੀਤਾ ਗਿਆ 

 

ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਦਿੱਲੀ ਕਮੇਟੀ ਦੇ ਪ੍ਰਧਾਨ ਦਾ ਸਨਮਾਨ ਕੀਤਾ ਗਿਆ 

ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਦਿੱਲੀ ਕਮੇਟੀ ਦੇ ਪ੍ਰਧਾਨ ਦਾ ਸਨਮਾਨ ਕੀਤਾ ਗਿਆ

ਫਿਰੋਜ਼ਪੁਰ , 13 ਮਈ 2026: ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸਨਮਾਨਿਤ ਕੀਤਾ ਗਿਆ।

ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਆਖਿਆ ਕਿ ਦਿੱਲੀ ਸਿੱਖ ਗੁਰਦੁਆਰਾ ਪਰਬੰਧਕ ਕਮੇਟੀ ਦਿੱਲੀ ਗੁਰੂਦਵਾਰਿਆ ਵਿੱਚ ਬਹੁਤ ਹੀ ਵਧੀਆ ਕੰਮ ਕਰ ਰਹੀ ਹੈ, ਗੁਰੂਦਵਾਰਾ ਸਾਹਿਬਾਨ ਦਾ ਪਰਬੰਧ ਅੱਗੇ ਨਾਲੋਂ ਵਧੀਆ ਹੋਇਆ ਹੈ। ਕਮੇਟੀ ਹੌਸਪੀਟਲ ਵੀ ਵਧੀਆ ਚਲਾ ਰਹੀ ਹੈ।

ਸਿੱਖਿਆ ਦੇ ਖੇਤਰ ਵਿੱਚ ਵੀ ਬਚਿਆ ਲਈ ਯੋਜਨਾਵਾਂ ਚਲ ਰਹੀਆਂ ਹਨ। ਇਹਨਾਂ ਸੇਵਾਲਾ ਲਈ ਹਰਮੀਤ ਸਿੰਘ ਕਾਲਕਾ ਜੀ ਅਤੇ ਕਮੇਟੀ ਦੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਹਰਮੀਤ ਸਿੰਘ ਕਾਲਕਾ ਜੀ ਨੇ ਸੋਸਾਇਟੀ ਦਾ ਧੰਨਵਾਦ ਕੀਤਾ ਅਤੇ ਜੀ ਆਇਆ ਆਖਿਆ।

ਇਸ ਮੌਕੇ ਸੁਖਮਨੀ ਸੇਵਾ ਸੋਸਾਇਟੀ ਦੇ ਗੁਰਬਚਨ ਸਿੰਘ ਡੱਬਵਾਲੀ, ਨਨਕਾਣਾ ਸਾਹਿਬ ਫਾਊਂਡੇਸ਼ਨ ਦੇ ਰੋਬਿਨ ਸਿੰਘ ਅਤੇ ਨਿਰਮਲ ਸਿੰਘ ਮੌਜੂਦ ਸਨ

Related Articles

Leave a Reply

Your email address will not be published. Required fields are marked *

Back to top button