
ਗੁਰਭੇਜ ਸਿੰਘ ਟਿੱਬੀ ਦੀ ਨਿਯੁਕਤੀ ’ਤੇ ਕਾਂਗਰਸੀ ਆਗੂਆਂ ਵੱਲੋਂ ਵਧਾਈਆਂ
Congress Leaders Hail GurBhej Singh Tibbi’s Appointment as OBC Congress Working President
ਗੁਰਭੇਜ ਸਿੰਘ ਟਿੱਬੀ ਦੀ ਨਿਯੁਕਤੀ ’ਤੇ ਕਾਂਗਰਸੀ ਆਗੂਆਂ ਵੱਲੋਂ ਵਧਾਈਆਂ
ਫ਼ਿਰੋਜ਼ਪੁਰ: 25-10-2026: ਪੰਜਾਬ ਪ੍ਰਦੇਸ਼ ਓਬੀਸੀ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵਜੋਂ ਗੁਰਭੇਜ ਸਿੰਘ ਟਿੱਬੀ ਦੀ ਨਿਯੁਕਤੀ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਰਮਿੰਦਰ ਸਿੰਘ ਆਵਲਾ, ਪਰਮਿੰਦਰ ਸਿੰਘ ਪਿੰਕੀ, ਆਸ਼ੂ ਬਾਂਗਰ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਗੁਰਭੇਜ ਸਿੰਘ ਟਿੱਬੀ ਦੀ ਨਿਯੁਕਤੀ ਨਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਓਬੀਸੀ ਵਰਗ ਦੇ ਹੱਕਾਂ ਤੇ ਹਿੱਤਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਨ ਲਈ ਵਚਨਬੱਧ ਹੈ।
ਕਾਂਗਰਸੀ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਦੀ ਇਕਜੁੱਟਤਾ, ਮਿਹਨਤ ਅਤੇ ਲੋਕ-ਪੱਖੀ ਨੀਤੀਆਂ ਸਦਕਾ ਕਾਂਗਰਸ ਪੰਜਾਬ ਵਿੱਚ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਪੂਰੀ ਮਜ਼ਬੂਤੀ ਨਾਲ ਆਪਣੀ ਸਰਕਾਰ ਬਣਾਏਗੀ।
ਉਨ੍ਹਾਂ ਗੁਰਭੇਜ ਸਿੰਘ ਟਿੱਬੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
xxx
Congress Leaders Hail GurBhej Singh Tibbi’s Appointment as OBC Congress Working President
Ferozepur: 25-10-2026: Congress leaders from Ferozepur have welcomed the appointment of GurBhej Singh Tibbi as Working President of the Punjab Pradesh OBC Congress and congratulated him on being entrusted with the new responsibility.
District Congress Committee Ferozepur president Kulbir Singh Zira, former MLA Raminder Singh Awla, Parminder Singh Pinki, Ashu Bangar and other party leaders extended their greetings to Tibbi and expressed confidence that his appointment would further strengthen the Congress in Punjab.
The leaders said Tibbi would play an important role in highlighting the issues and concerns of the OBC community and ensuring that its rights and interests received due attention. They said the Congress remained committed to working for the welfare of all sections of society and meeting the expectations of the people.
They further said that the unity and dedicated efforts of party leaders and workers, coupled with people-oriented policies, would help the Congress consolidate its position in Punjab. They expressed confidence that the party would emerge stronger and return to power in the state in the coming period.
Congratulating Tibbi once again, the leaders wished him success in his new assignment and hoped that he would discharge his responsibilities with dedication and work towards strengthening the organisation and serving the people of Punjab.
ਗੁਰਭੇਜ ਸਿੰਘ ਟਿੱਬੀ ਦੀ ਨਿਯੁਕਤੀ ’ਤੇ ਕਾਂਗਰਸੀ ਆਗੂਆਂ ਵੱਲੋਂ ਵਧਾਈਆਂ



