Ferozepur News
-
विवेकानंद वर्ल्ड स्कूल फिरोजपुर मैं नन्हे मुन्ने विद्यार्थियों ने लिटिल सुपर टैलेंट 2023 का आयोजन किया
विवेकानंद वर्ल्ड स्कूल फिरोजपुर मैं नन्हे मुन्ने विद्यार्थियों ने लिटिल सुपर टैलेंट 2023 का आयोजन किया फिरोजपुर, 12.2.2023: विवेकानंद वर्ल्ड…
Read More » -
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਵਿਖੇ 27ਵਾਂ ਸਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਵਿਖੇ 27ਵਾਂ ਸਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ…
Read More » -
One mobile seized from jail inmate, 7 mobiles, zarda and adopters from 16 packets thrown from outside
Jail inmate in high security zone tries to commit suicide, bid foiled by alert wardens One mobile seized from…
Read More » -
In Ferozepur, 15 benches in Lok Adalat settle 2,027 cases with Rs.29.74 Cr awards
In Ferozepur, 15 benches in Lok Adalat settle 2,027 cases with Rs.29.74 Cr awards Ferozepur, February 11, 2023: In all,15…
Read More » -
ਸੇਵਾ ਕੇਂਦਰਾਂ ਵਿਚ ਜਨਵਰੀ 2022 ਤੋਂ ਜਨਵਰੀ 2023 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 146926 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ: ਧੀਮਾਨ
ਸੇਵਾ ਕੇਂਦਰਾਂ ਵਿਚ ਜਨਵਰੀ 2022 ਤੋਂ ਜਨਵਰੀ 2023 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 146926 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ:…
Read More » -
ਅੱਜ ਬੀ.ਐੱਲ.ਓਜ਼ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਰਹਿਣਗੇ ਹਾਜ਼ਰ
ਅੱਜ ਬੀ.ਐੱਲ.ਓਜ਼ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਰਹਿਣਗੇ ਹਾਜ਼ਰ ਵੋਟਰ ਕਾਰਡ ਨੂੰ ਕੀਤਾ ਜਾਵੇਗਾ ਆਧਾਰ ਕਾਰਡ ਨਾਲ ਲਿੰਕ ਫਿਰੋਜ਼ਪੁਰ 11 ਫਰਵਰੀ,…
Read More » -
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਵਿਖੇ 7 ਰੋਜ਼ਾ ਕਿੱਤਾ ਮੁੱਖੀ ਪੰਜਾਬੀ ਟਾਇਪਿੰਗ ਵਰਕਸ਼ਾਪ ਦਾ ਆਯੋਜਨ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫਿਰੋਜ਼ਪੁਰ ਵਿਖੇ 7 ਰੋਜ਼ਾ ਕਿੱਤਾ ਮੁੱਖੀ ਪੰਜਾਬੀ ਟਾਇਪਿੰਗ ਵਰਕਸ਼ਾਪ ਦਾ ਆਯੋਜਨ ਸਮਾਜਿਕ ਅਤੇ ਅਕਾਦਮਿਕ ਖੇਤਰ…
Read More » -
ਸਮਾਜਿਕ ਸਿਖਿਆ ਤੇ ਅੰਗਰੇਜ਼ੀ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਸਮਾਪਤ
ਸਮਾਜਿਕ ਸਿਖਿਆ ਤੇ ਅੰਗਰੇਜ਼ੀ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਸਮਾਪਤ ਬੱਚੇ ਦੀ ਮਾਨਸਿਕਤਾ ਨੂੰ ਸਮਝਣਾ ਬਹੁਤ ਜ਼ਰੂਰੀ- ਕੋਮਲ ਅਰੋੜਾ ਫਿਰੋਜ਼ਪੁਰ…
Read More » -
ब्लैसिंग सैरेमनी में विद्यार्थियो को दिए स्ट्रैस मैनेजमेंट के टिप्स, टीचर्स ने दिए कामयाबी के मूल मंत्र
ब्लैसिंग सैरेमनी में विद्यार्थियो को दिए स्ट्रैस मैनेजमेंट के टिप्स, टीचर्स ने दिए कामयाबी के मूल मंत्र फिरोजपुर, 10 फरवरी,…
Read More » -
ਕਿਸਾਨ ਵੀਰ ਕਣਕ, ਝੋਨੇ ਦੇ ਰਿਵਾਇਤੀ ਫਸਲ ਚੱਕਰ ‘ਚੋਂ ਨਿਕਲ ਦਾਲਾਂ ਦੀ ਫਸਲ ਦੀ ਕਾਸ਼ਤ ਕਰਨ : ਡਾ. ਤੇਜ ਪਾਲ – ਵਿਸ਼ਵ ਦਾਲਾਂ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਫ਼ਿਰੋਜ਼ਪੁਰ, 10 ਫ਼ਰਵਰੀ 2023: ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੇ ਬਲਾਕ ਘੱਲ ਖੁਰਦ ਦੇ ਪਿੰਡ ਫ਼ਿਰੋਜਸ਼ਾਹ ਵਿਖੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਵਿਸ਼ਵ ਦਾਲਾਂ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਤੇਜ ਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫਸਲੀ ਵਿਭਿੰਨਤਾ ਲਿਆਉਣ ਲਈ ਅਤੇ ਕਣਕ, ਝੋਨੇ ਦੇ ਰਿਵਾਇਤੀ ਫਸਲ ਚੱਕਰ ਦੀ ਜਗ੍ਹਾ ਤੇ ਦਾਲਾਂ ਦੀਆਂ ਫਸਲਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਾਲਾਂ ਸੰਤੁਲਿਤ ਅਹਾਰ ਅਤੇ ਤੰਦਰੁਸਤ ਜੀਵਨ ਦਾ ਆਧਾਰ ਹਨ ਕਿਉਂਕਿ ਦਾਲਾਂ ਵਿੱਚ ਬਹੁਤ ਮਾਤਰਾ ਵਿੱਚ ਪ੍ਰੋਟੀਨ, ਫਾਈਬਰ, ਵਿਟਾਮਿਨ ਅਤੇ ਖਣਿਜ ਪਦਾਰਥ ਆਦਿ ਪਾਏ ਜਾਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਾਰੀ ਦੁਨੀਆਂ ਵਿੱਚ ਵੱਧਦੀ ਆਬਾਦੀ ਦੇ ਅਨੁਸਾਰ ਦਾਲਾਂ ਦੀ ਖਪਤ ਜ਼ਿਆਦਾ ਹੋ ਰਹੀ ਹੈ ਅਤੇ ਇਸ ਦੇ ਮੁਕਾਬਲੇ ਉਤਪਾਦਨ ਬਹੁਤ ਘੱਟ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਦਾਲਾਂ ਦੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕਰਦਿਆਂ ਹੋਇਆ ਦੱਸਿਆ ਕਿ ਜਿਹੜੇ ਕਿਸਾਨ ਦਾਲਾਂ ਦੀਆਂ ਫਸਲਾਂ ਦੀ ਕਾਸ਼ਤ ਕਰਨਾ ਚਾਹੁੰਦੇ ਹਨ ਉਹ ਖੇਤੀਬਾੜੀ ਮਹਿਕਮੇ ਨਾਲ ਸੰਪਰਕ ਕਰਕੇ ਮਹਿਕਮੇ ਪਾਸ ਉਪਲੱਬਧ ਦਾਲਾਂ ਦੀਆਂ ਫਸਲਾਂ ਦੇ ਬੀਜ ਲੈ ਸਕਦੇ ਹਨ। ਕੈਂਪ ਦੌਰਾਨ ਡਾ. ਸੁਖਪ੍ਰੀਤ ਸਿੰਘ ਵੱਲੋਂ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਅਤੇ ਸੈਂਪਲ ਲੈਣ ਦੇ ਤਰੀਕੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਅਮਿਤ ਪੁੰਜ ਖੇਤੀਬਾੜੀ ਵਿਕਾਸ ਅਫਸਰ ਜੀਰਾ ਵੱਲੋਂ ਦਾਲਾਂ ਦੀ ਕਾਸ਼ਤ, ਕੀੜੇ ਮਕੌੜੈ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਕਿਸਾਨਾਂ ਨੂੰ ਜ਼ਰੂਰੀ ਜਾਣਕਾਰੀ ਦਿੱਤੀ ਗਈ। ਡਾ. ਨਵਤੇਜ ਸਿੰਘ ਬਲਾਕ ਖੇਤੀਬਾੜੀ ਅਫਸਰ ਘੱਲ ਖੁਰਦ ਵੱਲੋਂ ਕੈਂਪ ਵਿੱਚ ਆਏ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਵੱਧ ਤੋਂ ਵੱਧ ਰਕਬੇ ਉੱਪਰ ਦਾਲਾਂ ਦੀ ਬਿਜਾਈ ਕਰਨ ਦੀ ਅਪੀਲ ਕੀਤੀ। ਕੈਂਪ ਵਿੱਚ ਸਮੂਹ ਸਟਾਫ ਬਲਾਕ ਘੱਲ ਖੁਰਦ ਅਤੇ ਵੱਖ-ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।
ਕਿਸਾਨ ਵੀਰ ਕਣਕ, ਝੋਨੇ ਦੇ ਰਿਵਾਇਤੀ ਫਸਲ ਚੱਕਰ ‘ਚੋਂ ਨਿਕਲ ਦਾਲਾਂ ਦੀ ਫਸਲ ਦੀ ਕਾਸ਼ਤ ਕਰਨ : ਡਾ. ਤੇਜ ਪਾਲ…
Read More »