
Latest Ferozepur News
-
Ferozepur News
ਐਲਡਰ ਲਾਈਨ ਟੋਲ ਫਰੀ ਨੰਬਰ 14567 ‘ਤੇ ਬਜ਼ੁਰਗ ਲੈ ਸਕਦੇ ਹਨ ਮਦਦ – ਏ.ਡੀ.ਸੀ.
ਐਲਡਰ ਲਾਈਨ ਟੋਲ ਫਰੀ ਨੰਬਰ 14567 ‘ਤੇ ਬਜ਼ੁਰਗ ਲੈ ਸਕਦੇ ਹਨ ਮਦਦ – ਏ.ਡੀ.ਸੀ. ਫਿਰੋਜ਼ਪੁਰ, 19 ਦਸੰਬਰ 2022: ਸਮਾਜਿਕ ਸੁਰੱਖਿਆ…
Read More » -
Ferozepur News
22 ਦਸੰਬਰ 2022 ਨੂੰ ਸਰਕਾਰੀ ਆਈ.ਟੀ.ਆਈ. (ਲੜਕੇ) ਫਿਰੋਜ਼ਪੁਰ ਵਿਖੇ ਲੱਗੇਗਾ ਰੋਜ਼ਗਾਰ ਮੇਲਾ – ਡੀ.ਸੀ. ਫਿਰੋਜ਼ਪੁਰ, 19 ਦਸੰਬਰ 2022: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ, ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਮਿਤੀ 22 ਦਸੰਬਰ 2022 ਨੂੰ ਸਵੇਰੇ 10:00 ਵਜੇ ਸਰਕਾਰੀ ਆਈ. ਟੀ.ਆਈ. (ਲੜਕੇ) ਫਿਰੋਜ਼ਪੁਰ ਸ਼ਹਿਰ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਬਿਊਰੋ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਮੈਟ੍ਰਿਕ, ਬਾਰਵੀਂ, ਆਈ.ਟੀ.ਆਈ. ਗ੍ਰੈਜੂਏਸ਼ਨ ਪਾਸ ਪ੍ਰਾਰਥੀ (ਲੜਕੇ/ਲੜਕੀਆਂ) ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਆਈ.ਐਸ. ਹਾਈਡ੍ਰੋ ਸੋਲਰ ਇਲੈਕਟ੍ਰਿਕ ਵਰਕਸ, ਗੱਜਨ ਸਿੰਘ ਮਕੈਨਿਕਸ, ਇੰਡੀਅਨ ਫਾਊਂਡਰੀ ਵਰਕਸ, ਵਰਧਮਾਨ ਟੈਕਸਟਾਈਲ ਅਤੇ ਸੀ.ਐਸ.ਸੀ. ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਭਰਤੀ ਕੀਤੀ ਜਾਣੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਸਮੇਤ ਰਜ਼ਿਊਮ ਲੈ ਕੇ ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਸਰਕਾਰੀ ਆਈ.ਟੀ.ਆਈ. (ਲੜਕੇ) ਨੇੜੇ ਸ਼ਹੀਦ ਊਧਮ ਸਿੰਘ ਚੌਂਕ ਫਿਰੋਜ਼ਪੁਰ ਵਿਖੇ ਪਹੁੰਚ ਕੇ ਮੇਲੇ ਵਿੱਚ ਭਾਗ ਲੈ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਹਰਮੇਸ਼ ਕੁਮਾਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਫਿਰੋਜ਼ਪੁਰ ਨੇ ਜ਼ਿਲ੍ਹੇ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਸ਼ਮੂਲੀਅਤ ਕਰਨ ਅਤੇ www.pgrkam.com ਤੇ www.ncs.gov.in ‘ਤੇ ਆਪਣਾ ਨਾਮ ਰਜਿਸਟਰ ਕਰਨਾ ਯਕੀਨੀ ਬਨਾਉਣ। ਉਨ੍ਹਾਂ ਕਿਹਾ ਇਸ ਸਬੰਧੀ ਹੋਰ ਜਾਣਕਾਰੀ ਲਈ ਪ੍ਰਾਰਥੀ ਰੋਜ਼ਗਾਰ ਦਫਤਰ ਦੇ ਹੈਲਪਲਾਈਨ ਨੰਬਰ 94654-74122 ‘ਤੇ ਸੰਪਰਕ ਕਰ ਸਕਦੇ ਹਨ।
22 ਦਸੰਬਰ 2022 ਨੂੰ ਸਰਕਾਰੀ ਆਈ.ਟੀ.ਆਈ. (ਲੜਕੇ) ਫਿਰੋਜ਼ਪੁਰ ਵਿਖੇ ਲੱਗੇਗਾ ਰੋਜ਼ਗਾਰ ਮੇਲਾ – ਡੀ.ਸੀ. ਫਿਰੋਜ਼ਪੁਰ, 19 ਦਸੰਬਰ 2022: ਪੰਜਾਬ ਸਰਕਾਰ…
Read More » -
Ferozepur News
Zira Malbros Liquor Factory Update – protest and police action continue
Zira Malbros Liquor Factory Update – protest and police action continue Ferozepur, December 19, 2022: Sanyukt Kissan Morcha has…
Read More » -
Ferozepur News
ਕਿਸਾਨ ਮਜਦੂਰ ਸੰਘਰਸ਼ ਜਥੇਬੰਦੀ ਦਾ ਅੰਦੋਲਨ 23ਵੇ ਦਿਨ ਵਿੱਚ ਸ਼ਾਮਿਲ
ਕਿਸਾਨ ਮਜਦੂਰ ਸੰਘਰਸ਼ ਜਥੇਬੰਦੀ ਦਾ ਅੰਦੋਲਨ 23ਵੇ ਦਿਨ ਵਿੱਚ ਸ਼ਾਮਿਲ, ਕਿਸਾਨ ਮਜਦੂਰ ਜਥੇਬੰਦੀ ਵੱਲੋਂ ਸਾਂਝਾ ਮੋਰਚਾ ਜੀਰਾ ਸਰਕਾਰ ਵੱਲੋਂ ਜਬਰੀ…
Read More » -
Ferozepur News
मंदबुद्धि बच्चो के 38वें मैडिकल शिविर में नेपाल सहित देश के विभिन्न राज्यो से पहुंचे 1500 मरीज
मंदबुद्धि बच्चो के 38वें मैडिकल शिविर में नेपाल सहित देश के विभिन्न राज्यो से पहुंचे 1500 मरीज -दास एंड ब्राऊन…
Read More » -
Ferozepur News
66ਵੀਆਂ ਅੰਤਰ ਜ਼ਿਲ੍ਹਾ ਖੇਡਾਂ ਦੇ ਰਾਜ ਪੱਧਰੀ ਰੱਸਾਕੱਸੀ ਦੇ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼
66ਵੀਆਂ ਅੰਤਰ ਜ਼ਿਲ੍ਹਾ ਖੇਡਾਂ ਦੇ ਰਾਜ ਪੱਧਰੀ ਰੱਸਾਕੱਸੀ ਦੇ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ – ਖਿਡਾਰੀਆਂ ਦੀ ਊਰਜਾ ਨੂੰ ਸੇਧ ਦੇਣ…
Read More » -
Ferozepur News
Sit-in dharna at Malbros Int’l Liquor Factory: Protestors refuse to lift dharna, 15 along with 100/125 unknown persons booked for blocking policemen at dharna site
Sit-in dharna at Zira :Protestors refuse to lift dharna, 15 along with 100/125 unknown persons booked for blocking policemen at…
Read More » -
Ferozepur News
Nationwide Signature campaign for release of Bandi Singhs launched in Ferozepur
Nationwide Signature campaign for release of Bandi Singhs launched in Ferozepur Ferozepur, December 18, 2022: On Saturday, a nationwide signature…
Read More » -
Ferozepur News
ਦੇਵ ਸਮਾਜ ਇੰਟਰਮੀਡੀਏਟ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਵਿਖੇ ਮਨਾਇਆ ਗਿਆ ਇੰਟਰ ਸਕੂਲ ਕੰਪੀਟੀਸ਼ਨ
ਦੇਵ ਸਮਾਜ ਇੰਟਰਮੀਡੀਏਟ ਕਾਲਜ ਫ਼ਾਰ ਵੂਮੈਨ, ਫਿਰੋਜ਼ਪੁਰ ਵਿਖੇ ਮਨਾਇਆ ਗਿਆ ਇੰਟਰ ਸਕੂਲ ਕੰਪੀਟੀਸ਼ਨ ੑਜ਼ਿਲ੍ਹਾ ਫਿਰੋਜਪੁਰ ਦੇ ਪਿੰਡਾ, ਸ਼ਹਿਰਾਂ ਦੇ ਸਕੂਲਾਂ…
Read More » -
Ferozepur News
ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਪਹੁੰਚੇ
ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਪਹੁੰਚੇ – ਬੀਤੀ ਸ਼ਾਮ ਇਲਾਕਾ ਨਿਵਾਸੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ…
Read More »