ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਦੇ ਕਾਰਿਆਲਿਯ ਮੰਤਰੀ ਜਤਿੰਦਰ ਸਿੰਘ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਸਵਾਗਤ

Posted by HARISH MONGA about 08-11-2019 [ 59]

ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਦੇ ਕਾਰਿਆਲਿਯ ਮੰਤਰੀ ਜਤਿੰਦਰ ਸਿੰਘ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਸਵਾਗਤ

ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਦੇ ਕਾਰਿਆਲਿਯ ਮੰਤਰੀ ਜਤਿੰਦਰ ਸਿੰਘ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਸਵਾਗਤ

ਫਿਰੋਜ਼ਪੁਰ 8 ਨਵੰਬਰ 2019 ( )  ਪ੍ਰਧਾਨ ਮੰਤਰੀ ਸ੍ਰੀ. ਨਰਿੰਦਰ ਮੋਦੀ ਦੇ ਕਾਰਿਆਲਿਯ ਮੰਤਰੀ ਜਤਿੰਦਰ ਸਿੰਘ ਦਾ ਹੈਲੀਕਾਪਟਰ ਰਾਹੀਂ ਦਿੱਲੀ ਤੋਂ ਪੁਲਿਸ ਲਾਈਨ ਫਿਰੋਜ਼ਪੁਰ ਛਾਉਣੀ ਪਹੁੰਚਣ ਤੇ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਵੱਲੋਂ ਉਨ੍ਹਾਂ ਨੂੰ ਖ਼ੁਦ ਰਸੀਵ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਫ਼ਾਜ਼ਿਲਕਾ ਸ੍ਰ. ਭੁਪਿੰਦਰ ਸਿੰਘ ਅਤੇ ਐੱਸ.ਡੀ.ਐੱਮ. ਸ੍ਰੀ. ਅਮਿਤ ਗੁਪਤਾ ਸਮੇਤ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ. ਜਤਿੰਦਰ ਸਿੰਘ ਸਵ. ਕਮਲ ਸ਼ਰਮਾ ਦੀ ਅੰਤਿਮ ਅਰਦਾਸ ਵਿੱਚ ਭਾਗੀਦਾਰ ਹੋਣ ਆਏ ਸਨ। ਉਨ੍ਹਾਂ ਨੂੰ ਪ੍ਰੋਟੋਕਾਲ ਦੇ ਮੁਤਾਬਕ ਡਿਪਟੀ ਕਮਿਸ਼ਨਰ ਵੱਲੋਂ ਆਦਰ ਪੂਰਵਕ ਆਪਣੇ ਨਿਵਾਸ ਸਥਾਨ ਲਿਆਂਦਾ ਗਿਆ ਤੇ ਫਿਰ ਉਹ ਉਨ੍ਹਾਂ ਦੇ ਨਾਲ ਸਵ. ਕਮਲ ਸ਼ਰਮਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਏ। ਸਰਧਾਂਜਲੀ ਸਮਾਗਮ ਦੀ ਸਮਾਪਤੀ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਖ਼ੁਦ ਉਨ੍ਹਾਂ ਨੂੰ ਹੈਲੀਕਾਪਟਰ ਤੇ ਵਾਪਸ ਦਿੱਲੀ ਰਵਾਨਾ ਕੀਤਾ ਗਿਆ। 

 


Ferozepur Online

Team
Keystroke Developers GP Webs Dido Post

Recent Ferozepur News

Breaking News From Ferozepur

ਆਈ.ਏ.ਐਸ. ਅਧਿਕਾਰੀਆਂ ਵੱਲੋਂ ''ਪੰਜਾਬ ਦਰਸ਼ਨ'' ਪ੍ਰੋਗਰਾਮ ਤਹਿਤ ਫਿਰੋਜ਼ਪੁਰ ਦਾ ਦੌਰਾ

20-Nov-2019

ਪੇਂਡੂ ਸਕਿੱਲ ਸੈਂਟਰ ਵਿੱਚ ਟ੍ਰੇਨਿੰਗ ਪ੍ਰਾਪਤ ਕਰਨ ਵਾਲੀ 101 ਮਹਿਲਾਵਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੰਡੀਆਂ

20-Nov-2019

Journalist Paramjit Kaur Sodhi bereaved, husband passes away

20-Nov-2019

Deputation of Punjab Chemists Association submit memorandum to Health Minister, demands changes in new drug policy

20-Nov-2019

ਜੈਨਿਸਸ ਡੈਂਟਲ ਕਾਲਜ ਦੁਆਰਾ 550ਵੇਂ ਪ੍ਰਕਾਸ਼ੋਤਸਵ ਨੂੰ ਸਮਰਪਿਤ ਮੁਫ਼ਤ ਦੰਤ ਜਾਂਚ ਕੈਂਪ ਸੰਪੰਨ

19-Nov-2019

ਫਾਰਮਿਸਟਾਂ ਨੂੰ ਮਿਲੀ ਤਰੱਕੀ ਤੇ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਨੇ ਵਿਧਾਇਕ ਪਿੰਕੀ ਦਾ ਕੀਤਾ ਧੰਨਵਾਦ

19-Nov-2019

वेकानंद वर्ल्ड स्कूल ने विद्याथियो के लिए निश्चित किया तीन अंतराल में पानी पीने का समय

19-Nov-2019

सीबीएसई स्टेट लैवल स्कूल बैंड प्रतियोगिता में डीसीएम की छात्राओं ने जमाया पहले स्थान पर कब्जा

19-Nov-2019

Duo dedicated Cycle Journey up to Sultanpur Lodhi and back on 550th birth celebrations of Guru Nanak Dev Ji

18-Nov-2019

Kissan Mazdoor Sangharsh Committee, Punjab demands compensation to dalit victim Jagmel Singh of Changaliwala tragedy

18-Nov-2019

ਪਿਸਟਲ ਦੀ ਨੋਕ ਤੇ ਪੈਟਰੋਲ ਪੰਪ ਤੋਂ ਹੋਈ ਲੁੱਟ 

18-Nov-2019

ਰੇਲਵੇ ਫਾਟਕ ਨਜ਼ਦੀਕ ਪਹਾੜੀਆਂ ਵਾਲੀ ਜਗ੍ਹਾ 'ਤੇ ਬੱਚਿਆਂ ਵੱਲੋਂ ਖੇਡਾਂ ਦੀ ਸ਼ੁਰੂਆਤ

18-Nov-2019
Back to Top