Ferozepur News

ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਦੀਆਂ ਵਿਦਿਆਰਥਣਾਂ ਕਿਰਨਜੀਤ ਕੌਰ ਅਤੇ ਨਵਰੀਤ ਕੌਰ ਦੀ ਬਰਾੜ ਆਈ ਹਸਪਤਾਲ ਵਿਖੇ ਹੋਈ ਚੋਣ

ਫਿਰੋਜ਼ਪੁਰ, 2.11.2022:ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੀ ਰਹਿਨੁਮਾਈ ਹੇਠ ਅਤੇ ਡਾ. ਸੰਗੀਤਾ, ਕਾਰਜਕਾਰੀ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਨਿਰੰਤਰ ਸਫਲਤਾ ਦੇ ਰਸਤੇ ਤੇ ਅਗਰਸਰ ਹੈ। ਸਫਲਤਾ ਦੀ ਇਸ ਲੜੀ ਤਹਿਤ, ਹਾਲ ਹੀ ਵਿੱਚ ਕਾਲਜ ਦੇ ਹਸਪਤਾਲ ਪ੍ਰਸ਼ਾਸਨ ਅਤੇ ਪ੍ਰਬੰਧਨ ਵਿਭਾਗ ਦੇ ਬੀ.ਵਾਕ ਕੋਰਸ ਦੀਆਂ ਦੋ ਵਿਦਿਆਰਥਣਾਂ ਕਿਰਨਜੀਤ ਕੌਰ ਅਤੇ ਨਵਰੀਤ ਕੌਰ ਦੀ ਚੋਣ ਕੋਟਕਪੂਰਾ ਦੇ ਮਸ਼ਹੂਰ ਬਰਾੜ ਆਈ ਹਸਪਤਾਲ ਵਿਖੇ ਹੋਈ ਹੈ। ।

ਇਸ ਖੁਸ਼ੀ ਦੇ ਮੌਕੇ ‘ਤੇ ਕਾਲਜ ਕਾਰਜਕਾਰੀ ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥਣਾਂ ਕਿਰਨਜੀਤ ਕੌਰ ਅਤੇ ਨਵਰੀਤ ਕੌਰ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਾਲਜ ਦੇ ਹਸਪਤਾਲ ਪ੍ਰਸ਼ਾਸਨ ਅਤੇ ਪ੍ਰਬੰਧਨ ਵਿਭਾਗ ਦੇ ਮੁਖੀ ਡਾ. ਸਾਨਿਆ ਗਿੱਲ ਨੂੰ ਮਿਹਨਤ ਅਤੇ ਲਗਨ ਨਾਲ ਵਿਦਿਆਰਥਣਾਂ ਨੂੰ ਕਾਬਿਲ ਬਣਾਉਣ ਤੇ ਵਧਾਈ ਦਿੱਤੀ। ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਨੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ

Related Articles

Leave a Reply

Your email address will not be published. Required fields are marked *

Back to top button