Ferozepur News

Zila Parishad Pensioner Employees Association Ferozepur condemns government for not releasing pension since 3 months

Zila Parishad Pensioner Employees Association Ferozepur condemns government for not releasing pension since 3 months

Ferozepur, October 7, 2020: ਜਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀਜ ਪੈਨਸ਼ਨਰ ਕਰਮਚਾਰੀ ਐਸੋਸੀਏਸ਼ਨ ਜਿਲ੍ਹਾ ਫਿਰੋਜਪੁਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਹਰਭਗਵਾਨ ਕੰਬੋਜ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰੀਸ਼ਦ ਕੰਪਲੈਕਸ ਫਿਰੋਜਪੁਰ ਵਿਖੇ ਹੋਈ।
ਮੀਟਿੰਗ ਵਿੱਚ ਜਿਲ੍ਹਾ ਪ੍ਰੀਸ਼ਦ ਦੇ ਪੈਨਸ਼ਨਰਾਂ ਨੂੰ ਪਿਛਲੇ ਤਿੰਨ ਮਹਿਨਿਆ ਤੋ ਪੈਨਸ਼ਨਰ ਨਾ ਦੇਣ ਦੀ ਸਰਕਾਰ ਦੀ ਨਿਖੇਧੀ ਕੀਤੀ |
ਮੀਟਿੰਗ ਵਿੱਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਅਦੋਲਨ ਦੇ ਹੱਕ ਵਿੱਚ ਮਤਾ ਪਾਇਆ ਤੇ ਉਤਰ ਪ੍ਰਦੇਸ਼ ਵਿੱਚ ਹਾਥਰਸ ਵਿਖੇ 19 ਸਾਲਾ ਲੜਕੀ ਮਨੀਸ਼ਾ ਦੇ ਕਾਤਲਾਂ ਨੂੰ ਸਖਤ ਸਜਾ ਦੇਣ ਦੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ।

Related Articles

Leave a Reply

Your email address will not be published. Required fields are marked *

Back to top button